SKIP TO MAIN CONTENT

ਪੰਜਾਬੀ ਡਾਇਰੀ: 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਹੇਠ, 26 ਲੋਕਾਂ ਦੀ ਗਈ ਜਾਨ

Floods Punjab
ਹੜ੍ਹਾਂ ਕਾਰਨ ਸੂਬੇ ਵਿੱਚ 31 ਅਗਸਤ ਤੱਕ 26 ਮੌਤਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। Credit: AAP

ਪੰਜਾਬ ਵਿੱਚ ਪਾਣੀ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ’ਚ ਆਏ ਕੁਦਰਤੀ ਹੜ੍ਹਾਂ ਕਾਰਨ ਲੋਕਾਂ ਦੇ ਮਾਲੀ ਨੁਕਸਾਨ ਦੇ ਨਾਲ-ਨਾਲ ਜਾਨੀ ਨੁਕਸਾਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹੜ੍ਹਾਂ ਕਾਰਨ ਸੂਬੇ ਵਿੱਚ 31 ਅਗਸਤ ਤੱਕ 26 ਮੌਤਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਰਾਵੀ ਅਤੇ ਬਿਆਸ ਦਰਿਆਵਾਂ ਕਾਰਨ ਸਰਹੱਦੀ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਦਰਿਆਈ ਪਾਣੀ ਦੀ ਸਭ ਤੋਂ ਵੱਧ ਮਾਰ ਅਜਨਾਲਾ ਅਤੇ ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਪਈ ਹੈ। ਇਨ੍ਹਾਂ ਹੜ੍ਹਾਂ ਨੇ 1988 ਦੇ ਹੜ੍ਹਾਂ ਤੋਂ ਵੀ ਵੱਧ ਨੁਕਸਾਨ ਕੀਤਾ ਹੈ ਅਤੇ ਇਸ ਵੇਲੇ ਪੰਜਾਬ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...

Published

By Patras Masih

Presented by Paramjeet Sona

Source: SBS

Skip to podcast episode content

ਪੰਜਾਬ ਵਿੱਚ ਪਾਣੀ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪੰਜਾਬ ’ਚ ਆਏ ਕੁਦਰਤੀ ਹੜ੍ਹਾਂ ਕਾਰਨ ਲੋਕਾਂ ਦੇ ਮਾਲੀ ਨੁਕਸਾਨ ਦੇ ਨਾਲ-ਨਾਲ ਜਾਨੀ ਨੁਕਸਾਨ ਦੀਆਂ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਹਨ। ਹੜ੍ਹਾਂ ਕਾਰਨ ਸੂਬੇ ਵਿੱਚ 31 ਅਗਸਤ ਤੱਕ 26 ਮੌਤਾਂ ਦਰਜ ਕੀਤੀਆਂ ਜਾ ਚੁੱਕੀਆਂ ਹਨ। ਰਾਵੀ ਅਤੇ ਬਿਆਸ ਦਰਿਆਵਾਂ ਕਾਰਨ ਸਰਹੱਦੀ ਜ਼ਿਲ੍ਹੇ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਦਰਿਆਈ ਪਾਣੀ ਦੀ ਸਭ ਤੋਂ ਵੱਧ ਮਾਰ ਅਜਨਾਲਾ ਅਤੇ ਡੇਰਾ ਬਾਬਾ ਨਾਨਕ ਦੇ ਲੋਕਾਂ ਨੂੰ ਪਈ ਹੈ। ਇਨ੍ਹਾਂ ਹੜ੍ਹਾਂ ਨੇ 1988 ਦੇ ਹੜ੍ਹਾਂ ਤੋਂ ਵੀ ਵੱਧ ਨੁਕਸਾਨ ਕੀਤਾ ਹੈ ਅਤੇ ਇਸ ਵੇਲੇ ਪੰਜਾਬ ਦੇ 1300 ਤੋਂ ਵੱਧ ਪਿੰਡ ਹੜ੍ਹਾਂ ਦੀ ਮਾਰ ਝੱਲ ਰਹੇ ਹਨ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now