SKIP TO MAIN CONTENT

ਪੰਜਾਬੀ ਡਾਇਰੀ: ਨਵਜੋਤ ਸਿੰਘ ਸਿੱਧੂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ ਜੇਲ੍ਹ ਵਿਭਾਗ

HT Exclusive: Interview Of Congress Leader Navjot Singh Sidhu
Source: Hindustan Times

1988 ਰੋਡ ਰੇਜ ਮਾਮਲੇ ਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੇਲ੍ਹ ਵਿਭਾਗ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮੁੱਚੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਜਿਸ ਬੈਰਕ ਵਿੱਚ ਸ੍ਰੀ ਸਿੱਧੂ ਨੂੰ ਰੱਖਿਆ ਗਿਆ ਹੈ ਉਸ ਬੈਰਕ ਵਿੱਚ ਬੰਦ ਬਾਕੀ ਕੈਦੀਆਂ ਦੇ ਪਿਛੋਕੜ ਬਾਰੇ ਵੀ ਹਰ ਪਹਿਲੂ ਤੋਂ ਜਾਂਚ ਕੀਤੀ ਗਈ ਹੈ। ਇਹ ਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....

Published

By Paras Nagpal

Presented by Paramjit Singh Sona

Source: SBS

Skip to podcast episode content

1988 ਰੋਡ ਰੇਜ ਮਾਮਲੇ ਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਜੇਲ੍ਹ ਵਿਭਾਗ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਮੁੱਚੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਜਿਸ ਬੈਰਕ ਵਿੱਚ ਸ੍ਰੀ ਸਿੱਧੂ ਨੂੰ ਰੱਖਿਆ ਗਿਆ ਹੈ ਉਸ ਬੈਰਕ ਵਿੱਚ ਬੰਦ ਬਾਕੀ ਕੈਦੀਆਂ ਦੇ ਪਿਛੋਕੜ ਬਾਰੇ ਵੀ ਹਰ ਪਹਿਲੂ ਤੋਂ ਜਾਂਚ ਕੀਤੀ ਗਈ ਹੈ। ਇਹ ਤੇ ਹਫਤੇ ਦੀਆਂ ਹੋਰ ਚੋਣਵੀਆਂ ਖ਼ਬਰਾਂ ਜਾਨਣ ਲਈ ਪਰਮਜੀਤ ਸਿੰਘ ਸੋਨਾ ਦੀ ਇਹ ਰਿਪੋਰਟ ਸੁਣੋ....

ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਨਸ਼ਾ ਤਸਕਰਾਂ ਨਾਲ ਸਬੰਧ ਰੱਖਣ ਵਾਲੇ ਸਾਬਕਾ ਇੰਸਪੈਕਟਰ ਇੰਦਰਜੀਤ ਸਿੰਘ ਨਾਲ ਇੱਕੋ ਬੈਰਕ ਵਿੱਚ ਰੱਖੇ ਜਾਣ ਦੀਆਂ ਖਬਰਾਂ ਦਰਮਿਆਨ ਜੇਲ੍ਹ ਪ੍ਰਸ਼ਾਸਨ ਵੱਲੋਂ ਸਿੱਧੂ ਦੇ ਮਾਮਲੇ 'ਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਵਰਤਣ ਦੇ ਦੋਸ਼ਾਂ ਨੂੰ ਖਾਰਜ ਕੀਤਾ ਗਿਆ ਹੈ।

ਜੇਲ੍ਹ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਐਡੀਸ਼ਨਲ ਡੀਜੀਪੀ ਵਰਿੰਦਰ ਕੁਮਾਰ ਨੇ ਖੁਦ ਸਾਰੇ ਸੁਰੱਖਿਆ ਪ੍ਰਬੰਧਾਂ ਅਤੇ ਹੋਰ ਪੱਖਾਂ ਦੀ ਸਮੀਖਿਆ ਕੀਤੀ ਹੈ ਅਤੇ ਵਿਭਾਗ ਵੱਲੋਂ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।

ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now