SKIP TO MAIN CONTENT

ਪੰਜਾਬੀ ਡਾਇਰੀ: ਸੂਬੇ ਦੇ ਲੋਕਾਂ ਨੂੰ ਘਰ ਬੈਠੇ 40 ਤੋਂ ਵੀ ਵੱਧ ਸਰਕਾਰੀ ਸਹੂਲਤਾਂ ਦੇਣ ਦਾ ਐਲਾਨ

Bhagwant Mann PAU.PNG
Punjab CM Bhagwant Singh Mann addressing the public. Credit: Supplied

ਪੰਜਾਬ ਵਾਸੀਆਂ ਨੂੰ ਜ਼ਰੂਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਇਰਾਦੇ ਨਾਲ ਐਤਵਾਰ ਨੂੰ ਸੂਬੇ ਵਿੱਚ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਦਾ ਆਗਾਜ਼ ਕੀਤਾ ਗਿਆ। ਇਸ ਯੋਜਨਾ ਤਹਿਤ ਲੋਕਾਂ ਨੂੰ ਘਰ ਬੈਠੇ ਹੀ 43 ਸੇਵਾਵਾਂ ਹਾਸਲ ਹੋ ਸਕਣਗੀਆਂ। ਲੁਧਿਆਣਾ ਨਜ਼ਦੀਕ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਯੋਜਨਾ ਦਾ ਉਦਘਾਟਨ ਕੀਤਾ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....

Published

By Paramjeet Sona

Presented by Paramjeet Sona

Source: SBS

Skip to podcast episode content

ਪੰਜਾਬ ਵਾਸੀਆਂ ਨੂੰ ਜ਼ਰੂਰੀ ਸੇਵਾਵਾਂ ਮੁਹਈਆ ਕਰਵਾਉਣ ਦੇ ਇਰਾਦੇ ਨਾਲ ਐਤਵਾਰ ਨੂੰ ਸੂਬੇ ਵਿੱਚ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਦਾ ਆਗਾਜ਼ ਕੀਤਾ ਗਿਆ। ਇਸ ਯੋਜਨਾ ਤਹਿਤ ਲੋਕਾਂ ਨੂੰ ਘਰ ਬੈਠੇ ਹੀ 43 ਸੇਵਾਵਾਂ ਹਾਸਲ ਹੋ ਸਕਣਗੀਆਂ। ਲੁਧਿਆਣਾ ਨਜ਼ਦੀਕ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਯੋਜਨਾ ਦਾ ਉਦਘਾਟਨ ਕੀਤਾ। ਸੂਬੇ ਦੇ ਨਾਗਰਿਕ ਇੱਕ ਸਮਰਪਿਤ ਹੈਲਪਲਾਈਨ ਨੰਬਰ 1076 'ਤੇ ਕਾਲ ਕਰਕੇ ਆਪਣੀ ਸਹੂਲਤ ਅਨੁਸਾਰ ਪੂਰਵ-ਮੁਲਾਕਾਤ ਦਾ ਸਮਾਂ ਤੈਅ ਕਰਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ  'ਤੇ ਸੁਣੋ। ਸਾਨੂੰ  ਫੇਸਬੁੱਕ 

ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now