Credit: facebook/Bhagwant Mann, Sukhbir Singh Badal, Indian National Congress - Punjabਪੰਜਾਬ ਦੇ ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਅਤੇ ਚੋਣ ਰੈਲੀਆਂ ਕਰ ਰਹੇ ਹਨ। ਇਸ ਖਬਰ ਸਮੇਤ ਪੰਜਾਬੀ ਦੀਆਂ ਹੋਰ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ।
Published
By Tejinder Pal Singh Hallan
Presented by Paramjit Singh Sona
Source: SBS
Skip to podcast episode contentShare this with family and friends
ਪੰਜਾਬ ਦੇ ਤਰਨ ਤਾਰਨ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ ਵਿੱਚ ਰੋਡ ਸ਼ੋਅ ਅਤੇ ਚੋਣ ਰੈਲੀਆਂ ਕਰ ਰਹੇ ਹਨ। ਇਸ ਖਬਰ ਸਮੇਤ ਪੰਜਾਬੀ ਦੀਆਂ ਹੋਰ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।