- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਨੇਡਾ ਵਿੱਚ ਸਰਗਰਮ ਗੈਂਗਸਟਰਾਂ ਨੂੰ ਫੜਨ ਲਈ ਓਥੋਂ ਦੀ ਸਰਕਾਰ ਤੋਂ ਸਹਿਯੋਗ ਦੀ ਮੰਗ ਕੀਤੀ ਹੈ।
- ਮੁੱਖ ਮੰਤਰੀ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰਨ ਮੈਕੇ ਨਾਲ ਉਨ੍ਹਾਂ ਦੀ ਰਿਹਾਇਸ਼ ਉੱਤੇ ਮੁਲਾਕਾਤ ਕਰਦਿਆਂ ਇਹ ਮੁੱਦਾ ਉਠਾਇਆ।
- ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸਰਕਾਰੀ ਜ਼ਮੀਨ ਦੀ ਗਲਤ ਵਰਤੋਂ ਦੀ ਜਾਂਚ ਦੇ ਘੇਰੇ ਵਿੱਚ ਆਏ।
- ਹਜ਼ਰਤ ਮੁਹੰਮਦ ਸਾਹਿਬ ਬਾਰੇ ਅਪਮਾਨਜਨਕ ਟਿੱਪਣੀਆਂ ਤੋਂ ਬਾਅਦ ਪੈਦਾ ਹੋਈ ਹਿੰਸਾ ਤੋਂ ਪ੍ਰਭਾਵਿਤ ਇਲਾਕਿਆਂ ਵਿੱਚ ਸਥਿਤੀ ਕਾਬੂ ਹੇਠ, ਪਰ ਤਣਾਅਪੂਰਨ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।
Advertisement
Other related podcasts