Watch FIFA World Cup 2026™

LIVE, FREE and EXCLUSIVE starting June 12 2026

ਪੰਜਾਬੀ ਡਾਇਰੀ : ਪੰਜਾਬ ਦੀਆਂ ਜੇਲ੍ਹਾਂ ਵਿੱਚ ਭਰੀਆਂ ਜਾਣਗੀਆਂ 500 ਅਸਾਮੀਆਂ

CM PUNJAB Bhagwant mann.jpg

Bhagwant Singh Mann, CM Punjab Credit: Facebook/Government of Punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਵਲ ਸਕੱਤਰੇਤ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤਹਿਤ ਭਰਤੀ ਵਿਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਭਰਤੀ ਕੀਤੇ ਜਾਣਗੇ। ਇਹ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਨਿਯਮ, 2025 ਬਣਾਉਣ ਅਤੇ ਪੰਜਾਬ ਕਿਰਤ ਭਲਾਈ ਫੰਡ ਐਕਟ 1965 ਵਿੱਚ ਸੋਧ ਲਈ ਮਨਜ਼ੂਰੀ ਦੇ ਦਿੱਤੀ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ

Published

By Patras Masih

Presented by Paramjeet Sona

Source: SBS

Share this with family and friends

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿਵਲ ਸਕੱਤਰੇਤ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਜੇਲ੍ਹ ਵਿਭਾਗ ਵਿੱਚ ਵੱਖ-ਵੱਖ ਕਾਡਰਾਂ ਦੀਆਂ 500 ਅਸਾਮੀਆਂ ਭਰਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤਹਿਤ ਭਰਤੀ ਵਿਚ 29 ਸਹਾਇਕ ਸੁਪਰਡੈਂਟ, 451 ਵਾਰਡਰ ਅਤੇ 20 ਮੈਟਰਨ ਭਰਤੀ ਕੀਤੇ ਜਾਣਗੇ। ਇਹ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਵਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਨਿਯਮ, 2025 ਬਣਾਉਣ ਅਤੇ ਪੰਜਾਬ ਕਿਰਤ ਭਲਾਈ ਫੰਡ ਐਕਟ 1965 ਵਿੱਚ ਸੋਧ ਲਈ ਮਨਜ਼ੂਰੀ ਦੇ ਦਿੱਤੀ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now