ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਪੰਜਾਬੀ ਡਾਇਰੀ: ਪੰਜਾਬ ਦੇ ਹੜ੍ਹ ‘ਅਤਿ ਗੰਭੀਰ ਆਫਤ’ ਕਰਾਰ; ਕੇਂਦਰ ਨੂੰ ਰਿਪੋਰਟ ਭੇਜੇਗਾ ਪੰਜਾਬ

Source: Facebook/Government of Punjab
ਪੰਜਾਬ ਦੇ ਹੜ੍ਹ-ਪ੍ਰਭਾਵਿਤ ਖੇਤਰਾਂ ਦੇ ਪੁਨਰਵਸੇਬੇ ਸਬੰਧੀ ਮਾਮਲਿਆਂ ‘ਤੇ ਵਿਚਾਰ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 26 ਸਤੰਬਰ ਤੋਂ 29 ਸਤੰਬਰ ਤੱਕ ਬੁਲਾਇਆ ਗਿਆ ਹੈ। ਇਸਦੇ ਨਾਲ ਹੀ ਰਾਜ ਵਿੱਚ ਆਏ ਹੜ੍ਹ ਨੂੰ ‘ਅਤਿ ਗੰਭੀਰ ਆਫ਼ਤ’ ਘੋਸ਼ਿਤ ਕੀਤਾ ਗਿਆ ਹੈ। ਇਸ ਖਬਰ ਸਮੇਤ ਪੰਜਾਬੀ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Share