SKIP TO MAIN CONTENT

ਪੰਜਾਬੀ ਡਾਇਰੀ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿਮ ਦੇ ਤਹਿਤ ਪੰਜਾਬ ਪੁਲੀਸ ਵੱਲੋਂ 800 ਥਾਵਾਂ ਤੇ ਛਾਪੇ

481125234_1186354789520544_8829900166499352693_n.jpg
ਪੰਜਾਬ ਦੇ ਮੁੱਖ ਮੰਤਰੀ ਦੀ ਚੰਡੀਗੜ੍ਹ ਵਿਖੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ DC, SSPs ਤੇ ਪੁਲਿਸ ਕਮਿਸ਼ਨਰਾਂ ਨਾਲ ਹਾਈਲੈਵਲ ਮੀਟਿੰਗ। Courtsey: Bhagwant Mann/Facebook

ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਵੀਂ ਨੀਤੀ ਦਾ ਐਲਾਨ ਕੀਤਾ ਗਿਆ ਹੈ। ‘ਯੁੱਧ – ਨਸ਼ਿਆਂ ਦੇ ਵਿਰੁੱਧ’ ਮੁਹਿੰਮ ਦੇ ਤਹਿਤ ਪੰਜਾਬ ਪੁਲਸ ਵੱਲੋਂ 800 ਥਾਂਵਾਂ ਤੇ ਛਾਪੇ ਮਾਰੇ ਗਏ ਹਨ। ਇਸ ਦੌਰਾਨ ਸਵਾ 8 ਕਿਲੋ ਹਿਰੋਇਨ, ਸਵਾ ਕਿਲੋ ਅਫੀਮ ਅਤੇ 8 ਲੱਖ ਰੁਪਏ ਦੀ ਡਰੱਗ ਮਨੀ ਨੂੰ ਬਰਾਮਦ ਕੀਤਾ। ਇਸ ਦੌਰਾਨ ਕਈ ਗਿਰਫਤਾਰੀਆਂ ਵੀ ਹੋਈਆਂ ਹਨ। ਇਹ ਅਤੇ ਪੰਜਾਬ ਦੀਆਂ ਹੋਰ ਖ਼ਬਰਾਂ ਬਾਰੇ ਇਸ ਪੌਡਕਾਸਟ ਰਾਹੀਂ ਜਾਣੋ।

Published

Updated

By Tejinder Pal Singh Hallan

Presented by Paramjit Singh Sona

Source: SBS

Skip to podcast episode content

ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਵੀਂ ਨੀਤੀ ਦਾ ਐਲਾਨ ਕੀਤਾ ਗਿਆ ਹੈ। ‘ਯੁੱਧ – ਨਸ਼ਿਆਂ ਦੇ ਵਿਰੁੱਧ’ ਮੁਹਿੰਮ ਦੇ ਤਹਿਤ ਪੰਜਾਬ ਪੁਲਸ ਵੱਲੋਂ 800 ਥਾਂਵਾਂ ਤੇ ਛਾਪੇ ਮਾਰੇ ਗਏ ਹਨ। ਇਸ ਦੌਰਾਨ ਸਵਾ 8 ਕਿਲੋ ਹਿਰੋਇਨ, ਸਵਾ ਕਿਲੋ ਅਫੀਮ ਅਤੇ 8 ਲੱਖ ਰੁਪਏ ਦੀ ਡਰੱਗ ਮਨੀ ਨੂੰ ਬਰਾਮਦ ਕੀਤਾ। ਇਸ ਦੌਰਾਨ ਕਈ ਗਿਰਫਤਾਰੀਆਂ ਵੀ ਹੋਈਆਂ ਹਨ। ਇਹ ਅਤੇ ਪੰਜਾਬ ਦੀਆਂ ਹੋਰ ਖ਼ਬਰਾਂ ਬਾਰੇ ਇਸ ਪੌਡਕਾਸਟ ਰਾਹੀਂ ਜਾਣੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now