SKIP TO MAIN CONTENT

ਪੰਜਾਬੀ ਡਾਇਰੀ: ਪਿਛਲੇ ਵਿੱਤੀ ਸਾਲ ਦੌਰਾਨ ਆਬਕਾਰੀ ਤੋਂ ਮਾਲੀਏ ਵਿੱਚ 2587 ਕਰੋੜ ਰੁਪਏ ਦਾ ਰਿਕਾਰਡ ਵਾਧਾ

Bhagwant Mann
Bhagwant Mann invites people of Punjab ti his oat taking ceremony Source: Twitter

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਹੈ ਕਿ ਪੰਜਾਬ ਦੇ ਆਬਕਾਰੀ ਵਿਭਾਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਮਾਲੀਏ ਵਿੱਚ 2587 ਕਰੋੜ ਰੁਪਏ (41.41 ਫੀਸਦੀ) ਵਾਧਾ ਦਰਜ ਕੀਤਾ ਹੈ। ਇਸਦੇ ਨਾਲ ਹੀ ਸੂਬਾ ਜੀ ਐਸ ਟੀ ਕਲੈਕਸ਼ਨ ਵਿੱਚ ਵੀ 16.6 ਫੀਸਦੀ ਵਾਧੇ ਪਿੱਛੋਂ ਦੇਸ਼ ਦੇ ਸਿਖਰਲੇ ਸੂਬਿਆਂ ਵਿੱਚ ਸ਼ਾਮਿਲ ਹੋ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਅਤੇ ਖ਼ਬਰਾਂ ਲਈ ਸੁਣੋ ਇਹ ਆਡੀਓ ਰਿਪੋਰਟ।

Published

By Paras Nagpal

Presented by Paramjit Singh Sona

Source: SBS

Skip to podcast episode content

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਹੈ ਕਿ ਪੰਜਾਬ ਦੇ ਆਬਕਾਰੀ ਵਿਭਾਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ ਵਿੱਤੀ ਸਾਲ 2022-23 ਦੌਰਾਨ ਮਾਲੀਏ ਵਿੱਚ 2587 ਕਰੋੜ ਰੁਪਏ (41.41 ਫੀਸਦੀ) ਵਾਧਾ ਦਰਜ ਕੀਤਾ ਹੈ। ਇਸਦੇ ਨਾਲ ਹੀ ਸੂਬਾ ਜੀ ਐਸ ਟੀ ਕਲੈਕਸ਼ਨ ਵਿੱਚ ਵੀ 16.6 ਫੀਸਦੀ ਵਾਧੇ ਪਿੱਛੋਂ ਦੇਸ਼ ਦੇ ਸਿਖਰਲੇ ਸੂਬਿਆਂ ਵਿੱਚ ਸ਼ਾਮਿਲ ਹੋ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਅਤੇ ਖ਼ਬਰਾਂ ਲਈ ਸੁਣੋ ਇਹ ਆਡੀਓ ਰਿਪੋਰਟ।

Latest podcast episodes

Follow SBS Punjabi

Download our apps

Watch on SBS

Punjabi News

Stream now