ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ ਤੇ ਸੁਣੋ। ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।
ਪੰਜਾਬੀ ਡਾਇਰੀ: ਸੁਪਰੀਮ ਕੋਰਟ ਵਲੋਂ ਪੰਜਾਬ ਦੇ ਰਾਜਪਾਲ ਨੂੰ ਅੱਗ ਨਾਲ ਨਾ ਖੇਡਣ ਦੀ ਹਦਾਇਤ

Supreme Court of India Credit: WikiCommons
ਭਾਰਤੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਵਲੋਂ ਬਜਟ ਸੈਸ਼ਨ ਦੇ ਵਾਧੇ ਵਜੋਂ ਜੂਨ ਮਹੀਨੇ ਵਿੱਚ ਸੱਦੇ 2 ਰੋਜ਼ਾ ਵਿਧਾਨ ਸਭਾ ਸੈਸ਼ਨ ਨੂੰ ਸੰਵਿਧਾਨਕ ਤੌਰ ਉੱਤੇ ਮਾਨਤਾ ਦੇ ਦਿੱਤੀ ਹੈ। ਮਾਣਯੋਗ ਅਦਾਲਤ ਵਲੋਂ ਨਾਲ ਹੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਿਹਾ ਗਿਆ ਹੈ ਕਿ ਉਹ ਅੱਗ ਨਾਲ ਨਾ ਖੇਡਣ ਅਤੇ ਵਿਧਾਨ ਸਭਾ ਵਲੋਂ ਪਾਸ 4 ਬਿੱਲਾਂ ਉੱਤੇ ਆਪਣਾ ਫੈਸਲਾ ਦੇਣ। ਸੁਪਰੀਮ ਕੋਰਟ ਨੇ ਕਿਹਾ ਉਹ ਬਿੱਲਾਂ ਨੂੰ ਮਨਜੂਰੀ ਸਬੰਧੀ ਰਾਜਪਾਲ ਦੇ ਅਧਿਕਾਰ ਖੇਤਰ ਨਾਲ ਜੁੜੇ ਕਾਨੂਨ ਬਾਰੇ ਆਪਣਾ ਸੰਖੇਪ ਫੈਸਲਾ ਦੇਵੇਗੀ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...
Share



