This photo provided by the U.S. Dept. of Defense, U.S. Customs and Border Protection agents guide undocumented immigrants onto a C-17 Globemaster III at the Tucson International Airport, Ariz., Thursday, Jan. 23, 2025. (TSgt Kimberly Nagle/U.S. Dept. of Defense via AP) Credit: TSgt. Kimberly Nable/AP
ਅਮਰੀਕਾ ਤੋਂ 31 ਪੰਜਾਬੀਆਂ ਸਮੇਤ 112 ਹੋਰ ਭਾਰਤੀ ਡਿਪੋਰਟ ਕੀਤੇ ਗਏ ਹਨ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੱਕਾ ਧਰਨਾ 5 ਮਾਰਚ ਤੋਂ। ਇਹ, ਅਤੇ ਪੰਜਾਬ ਨਾਲ ਜੁੜੀਆਂ ਕੁਝ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ। Published 19 February 2025 2:56pm
By Tejinder Pal Singh Hallan
Presented by Paramjit Singh Sona
Source: SBS
Skip to podcast episode content Share this with family and friends
ਅਮਰੀਕਾ ਤੋਂ 31 ਪੰਜਾਬੀਆਂ ਸਮੇਤ 112 ਹੋਰ ਭਾਰਤੀ ਡਿਪੋਰਟ ਕੀਤੇ ਗਏ ਹਨ। ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੱਕਾ ਧਰਨਾ 5 ਮਾਰਚ ਤੋਂ। ਇਹ, ਅਤੇ ਪੰਜਾਬ ਨਾਲ ਜੁੜੀਆਂ ਕੁਝ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਸੁਣੋ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।