Watch FIFA World Cup 2026™

LIVE, FREE and EXCLUSIVE starting June 12 2026

ਪੰਜਾਬੀ ਡਾਇਰੀ: ਪੰਜਾਬ ਦੀਆਂ ਜ਼ਿਮਨੀ ਚੋਣਾਂ ਵਿੱਚ ਚਾਰ ‘ਚੋਂ ਤਿੰਨ ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤੀਆਂ

india

ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ Source: AAP, AAP / Michael Nigro / AAP Image/Sameer Sehgal/Hindustan Times/Sipa USA

ਪੰਜਾਬ ਦੀਆਂ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤੀਆਂ ਹਨ ਅਤੇ ਚੌਥੀ ਕਾਂਗਰਸ ਆਪਣੇ ਨਾਮ ਕਰਨ ਵਿੱਚ ਕਾਮਯਾਬ ਰਹੀ ਹੈ। ਮਨਪ੍ਰੀਤ ਸਿੰਘ ਬਾਦਲ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਪੰਜਾਬ ਅਤੇ ਭਾਰਤ ਨਾਲ ਜੁੜੀਆਂ ਅਜਿਹੀਆਂ ਬਹੁਤ ਸਾਰੀਆਂ ਹੋਰ ਖ਼ਬਰਾਂ ਲਈ ਸੁਣੋ ਪੰਜਾਬੀ ਡਾਇਰੀ।

Published

Updated

By Tejinder Pal Singh Hallan

Presented by Paramjit Singh Sona

Source: SBS

Share this with family and friends

ਪੰਜਾਬ ਦੀਆਂ ਜ਼ਿਮਨੀ ਚੋਣਾਂ ਵਿੱਚ ਤਿੰਨ ਸੀਟਾਂ ਆਮ ਆਦਮੀ ਪਾਰਟੀ ਨੇ ਜਿੱਤੀਆਂ ਹਨ ਅਤੇ ਚੌਥੀ ਕਾਂਗਰਸ ਆਪਣੇ ਨਾਮ ਕਰਨ ਵਿੱਚ ਕਾਮਯਾਬ ਰਹੀ ਹੈ। ਮਨਪ੍ਰੀਤ ਸਿੰਘ ਬਾਦਲ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਪੰਜਾਬ ਅਤੇ ਭਾਰਤ ਨਾਲ ਜੁੜੀਆਂ ਅਜਿਹੀਆਂ ਬਹੁਤ ਸਾਰੀਆਂ ਹੋਰ ਖ਼ਬਰਾਂ ਲਈ ਸੁਣੋ ਪੰਜਾਬੀ ਡਾਇਰੀ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now