SKIP TO MAIN CONTENT

ਪੰਜਾਬੀ ਡਾਇਰੀ: ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ, ਧਰਨਾ ਸਮਾਪਤ

India: Farmers Protest Against Punjab Government Outside Kissan Bhawan In Chandigarh
ਚੰਡੀਗੜ੍ਹ ਵਿੱਚ ਕਿਸਾਨ ਭਵਨ ਦੇ ਬਾਹਰ 18 ਅਕਤੂਬਰ, 2024 ਨੂੰ ਵੱਖ-ਵੱਖ ਕਿਸਾਨ ਆਗੂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਦੇ ਹੋਏ। Source: AAP / Michael Nigro / Hindustan Times

ਝੋਨੇ ਦੀ ਖਰੀਦ ਦੇ ਸਬੰਧ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ। ਕਿਸਾਨ ਭਵਨ ਵਿੱਚ ਚਲ ਰਿਹਾ ਧਰਨਾ ਹੋਇਆ ਸਮਾਪਤ। ਕਿਸਾਨਾਂ ਨੇ ਸਰਕਾਰ ਨੂੰ ਚਾਰ ਦਿਨ ਦਾ ਸਮਾਂ ਦਿੱਤਾ। ਇਸਦੇ ਨਾਲ ਨਾਲ ਪੰਜਾਬ ਦੀਆਂ ਹੋਰ ਅਹਿਮ ਖ਼ਬਰਾਂ ਸੁਣਨ ਲਈ ਇਸ ਆਡੀਓ ਲਿੰਕ ਤੇ ਕਲਿੱਕ ਕਰੋ।

Published

By Tejinder Pal Singh Hallan

Presented by Paramjit Singh Sona

Source: SBS

Skip to podcast episode content

ਝੋਨੇ ਦੀ ਖਰੀਦ ਦੇ ਸਬੰਧ ਵਿੱਚ ਪੰਜਾਬ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ। ਕਿਸਾਨ ਭਵਨ ਵਿੱਚ ਚਲ ਰਿਹਾ ਧਰਨਾ ਹੋਇਆ ਸਮਾਪਤ। ਕਿਸਾਨਾਂ ਨੇ ਸਰਕਾਰ ਨੂੰ ਚਾਰ ਦਿਨ ਦਾ ਸਮਾਂ ਦਿੱਤਾ। ਇਸਦੇ ਨਾਲ ਨਾਲ ਪੰਜਾਬ ਦੀਆਂ ਹੋਰ ਅਹਿਮ ਖ਼ਬਰਾਂ ਸੁਣਨ ਲਈ ਇਸ ਆਡੀਓ ਲਿੰਕ ਤੇ ਕਲਿੱਕ ਕਰੋ।

ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now