In an undated supplied image obtained on Sunday, June 7, 2026, a supplied photo of Melbourne school teacher Sunil Sharma sitting at a table in Melbourne, VIC, Australia. An Australian school teacher is being remembered after he went missing and was allegedly murdered over a property dispute in India. (PR IMAGE/Supplied by Surbhi Sharma - daughter) NO ARCHIVING, EDITORIAL USE ONLY, AAP PROVIDES ACCESS TO THIS HANDOUT IMAGE TO BE USED SOLELY FOR THE PURPOSE FOR WHICH THE IMAGE WAS PROVIDED - FOR REPORTING ON THE EVENTS OR FACTS DEPICTED IN THE IMAGE. Credit: PR IMAGE
ਮੈਲਬਰਨ ਤੋਂ ਪੰਜਾਬ ਗਏ 66 ਸਾਲਾਂ ਆਸਟ੍ਰੇਲੀਅਨ ਨਾਗਰਿਕ ਸੁਨੀਲ ਸ਼ਰਮਾ ਦੇ ਉਥੇ ਲਾਪਤਾ ਹੋਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੇ ਸਕੇ ਭਰਾ ਸਤੀਸ਼ ਸ਼ਰਮਾ ਸਮੇਤ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋੋੋਂ ਬਾਅਦ ਸ਼ਨੀਵਾਰ (6 ਜੂਨ) ਨੂੰ ਪ੍ਰੈਸ ਕਾਨਫਰੰਸ ਰਾਹੀਂ ਮਾਮਲੇ ਨਾਲ ਜੁੜੀਆਂ ਜਾਣਕਾਰੀਆਂ ਸਾਂਝੀਆਂ ਕੀਤੀਆਂ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਵੱਲੋਂ ਪਹਿਲਾਂ ਉਸ ਨੂੰ ਕਿਸੇ ਪੀਣ ਵਾਲੀ ਚੀਜ਼ ਵਿੱਚ ਮਿਲਾ ਕੇ ਨੀਂਦ ਵਾਲੀਆਂ ਗੋਲੀਆਂ ਦਿੱਤੀਆਂ ਗਈਆਂ ਅਤੇ ਬਾਅਦ ਵਿੱਚ ਉਸ ਦੇ ਸਿਰ ਉਤੇ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿਤਾ ਗਿਆ। ਪੁਲਿਸ ਵੱਲੋਂ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ। ਇਹ ਅਤੇ ਹੋਰ ਖ਼ਬਰਾਂ ਲਈ ਸੁਣੋ ਇਹ ਰਿਪੋਰਟ... Published 8 June 2026 2:21pm
By Patras Masih
Presented by Paramjeet Sona
Source: SBS
Skip to podcast episode content Share this with family and friends
ਮੈਲਬਰਨ ਤੋਂ ਪੰਜਾਬ ਗਏ 66 ਸਾਲਾਂ ਆਸਟ੍ਰੇਲੀਅਨ ਨਾਗਰਿਕ ਸੁਨੀਲ ਸ਼ਰਮਾ ਦੇ ਉਥੇ ਲਾਪਤਾ ਹੋਣ ਦੇ ਮਾਮਲੇ ਵਿੱਚ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਦਾਅਵਾ ਕੀਤਾ ਹੈ ਕਿ ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੇ ਸਕੇ ਭਰਾ ਸਤੀਸ਼ ਸ਼ਰਮਾ ਸਮੇਤ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋੋੋਂ ਬਾਅਦ ਸ਼ਨੀਵਾਰ (6 ਜੂਨ) ਨੂੰ ਪ੍ਰੈਸ ਕਾਨਫਰੰਸ ਰਾਹੀਂ ਮਾਮਲੇ ਨਾਲ ਜੁੜੀਆਂ ਜਾਣਕਾਰੀਆਂ ਸਾਂਝੀਆਂ ਕੀਤੀਆਂ। ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਵੱਲੋਂ ਪਹਿਲਾਂ ਉਸ ਨੂੰ ਕਿਸੇ ਪੀਣ ਵਾਲੀ ਚੀਜ਼ ਵਿੱਚ ਮਿਲਾ ਕੇ ਨੀਂਦ ਵਾਲੀਆਂ ਗੋਲੀਆਂ ਦਿੱਤੀਆਂ ਗਈਆਂ ਅਤੇ ਬਾਅਦ ਵਿੱਚ ਉਸ ਦੇ ਸਿਰ ਉਤੇ ਹਮਲਾ ਕਰ ਕੇ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਨਹਿਰ ਵਿੱਚ ਸੁੱਟ ਦਿਤਾ ਗਿਆ। ਪੁਲਿਸ ਵੱਲੋਂ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ। ਇਹ ਅਤੇ ਹੋਰ ਖ਼ਬਰਾਂ ਲਈ ਸੁਣੋ ਇਹ ਰਿਪੋਰਟ... 🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।