SKIP TO MAIN CONTENT

ਪੰਜਾਬੀ ਡਾਇਸਪੋਰਾ: ਕੈਨੇਡਾ ਤੋਂ ਅਮਰੀਕਾ ਦੀ ਸਰਹੱਦ ਪਾਰ ਕਰਦੇ ਵੱਡੀ ਗਿਣਤੀ ਵਿੱਚ ਫੜੇ ਜਾ ਰਹੇ ਹਨ ਭਾਰਤੀ ਲੋਕ

Immigration Crossing to Canada
Source AAP Credit: Ryan Remiorz/AP

ਗੈਰਕਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ਵਿੱਚ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਯੂ ਐਸ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ ਦੇ ਅੰਕੜਿਆਂ ਅਨੁਸਾਰ ਅਕਤੂਬਰ 2023 ਤੋਂ ਸਿਤੰਬਰ 2024 ਤੱਕ ਫੜੇ ਗਏ ਲੋਕਾਂ ਵਿੱਚ 90,415 ਭਾਰਤੀ ਹਨ। ਇੰਨ੍ਹਾ ਵਿੱਚ ਪਹਿਲੇ ਨੰਬਰ ਤੇ ਗਿਣਤੀ ਗੁਜਰਾਤੀਆਂ ਦੀ ਅਤੇ ਦੂਸਰੇ ਨੰਬਰ ਤੇ ਪੰਜਾਬੀਆਂ ਦੀ ਹੈ।

Published

By Tejinder Pal Singh Hallan

Presented by Parminder Singh PapaToeToe

Source: SBS

Skip to podcast episode content

ਗੈਰਕਨੂੰਨੀ ਢੰਗ ਨਾਲ ਕੈਨੇਡਾ ਤੋਂ ਅਮਰੀਕਾ ਵਿੱਚ ਦਾਖਲ ਹੋਣ ਵਾਲੇ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋਇਆ ਹੈ। ਯੂ ਐਸ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ ਦੇ ਅੰਕੜਿਆਂ ਅਨੁਸਾਰ ਅਕਤੂਬਰ 2023 ਤੋਂ ਸਿਤੰਬਰ 2024 ਤੱਕ ਫੜੇ ਗਏ ਲੋਕਾਂ ਵਿੱਚ 90,415 ਭਾਰਤੀ ਹਨ। ਇੰਨ੍ਹਾ ਵਿੱਚ ਪਹਿਲੇ ਨੰਬਰ ਤੇ ਗਿਣਤੀ ਗੁਜਰਾਤੀਆਂ ਦੀ ਅਤੇ ਦੂਸਰੇ ਨੰਬਰ ਤੇ ਪੰਜਾਬੀਆਂ ਦੀ ਹੈ।

ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now