Watch FIFA World Cup 2026™

LIVE, FREE and EXCLUSIVE starting June 12 2026

ਪੰਜਾਬੀ ਡਾਇਸਪੋਰਾ: ਵਿਨੀਪੈਗ ਪੁਲਿਸ ਭਰਤੀ ਵਿੱਚ ਅਮ੍ਰਿਤਧਾਰੀ ਸਿੱਖਾਂ ਲਈ ਵੱਡੀ ਰਾਹਤ, ਹੁਣ ਨਹੀਂ ਉਤਾਰਣੇ ਪੈਣਗੇ ਕਕਾਰ

Image of a kirpan superimposed on an image of an exam hall with people sitting and writing on sheets.

ਕੈਨੇਡਾ ਨੇ ਪੁਲਿਸ ਭਰਤੀ ਪ੍ਰੀਖਿਆ ਵਿੱਚ ਕਕਾਰ ਪਾਉਣ ਦੀ ਦਿੱਤੀ ਆਗਿਆ। Credit: Pexels

ਵਿਨੀਪੈੱਗ ਪੁਲਿਸ ਦੀ ਭਰਤੀ ਪ੍ਰੀਖਿਆ ਦੌਰਾਨ ਇੱਕ ਸਿੱਖ ਬਿਨੈਕਾਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੇ ਮਾਮਲੇ ਤੋਂ ਬਾਅਦ ਹੁਣ ਕੈਨੇਡਾ ਵਿੱਚ ਧਾਰਮਿਕ ਰਿਹਾਇਸ਼ ਨੀਤੀ ‘ਤੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਸਰਕਾਰ ਇਸ ਗੱਲ ‘ਤੇ ਵਿਚਾਰ ਕਰ ਰਹੀ ਹੈ ਕਿ ਕਿਰਪਾਨ ਨੂੰ ਇੱਕ ਧਾਰਮਿਕ ਪ੍ਰਤੀਕ ਵਜੋਂ ਮਾਨਤਾ ਦਿੱਤੀ ਜਾਵੇ। ਇਸ ਨਾਲ ਭਵਿੱਖ ਵਿੱਚ ਸਿੱਖ ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਦੌਰਾਨ ਕਕਾਰ ਪਹਿਨਣ ਦੀ ਆਗਿਆ ਮਿਲਣ ਦੀ ਸੰਭਾਵਨਾ ਹੈ। ਇਹ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਹੋਰ ਖ਼ਬਰਾਂ ਲਈ ਸੁਣੋ ਪੰਜਾਬੀ ਡਾਇਸਪੋਰਾ ਪੌਡਕਾਸਟ..

Published

Updated

By Shyna Kalra

Presented by Parminder Singh PapaToeToe

Source: SBS

Share this with family and friends

ਵਿਨੀਪੈੱਗ ਪੁਲਿਸ ਦੀ ਭਰਤੀ ਪ੍ਰੀਖਿਆ ਦੌਰਾਨ ਇੱਕ ਸਿੱਖ ਬਿਨੈਕਾਰ ਨੂੰ ਕਿਰਪਾਨ ਪਹਿਨ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੇ ਮਾਮਲੇ ਤੋਂ ਬਾਅਦ ਹੁਣ ਕੈਨੇਡਾ ਵਿੱਚ ਧਾਰਮਿਕ ਰਿਹਾਇਸ਼ ਨੀਤੀ ‘ਤੇ ਨਵੀਂ ਚਰਚਾ ਸ਼ੁਰੂ ਹੋ ਗਈ ਹੈ। ਸਰਕਾਰ ਇਸ ਗੱਲ ‘ਤੇ ਵਿਚਾਰ ਕਰ ਰਹੀ ਹੈ ਕਿ ਕਿਰਪਾਨ ਨੂੰ ਇੱਕ ਧਾਰਮਿਕ ਪ੍ਰਤੀਕ ਵਜੋਂ ਮਾਨਤਾ ਦਿੱਤੀ ਜਾਵੇ। ਇਸ ਨਾਲ ਭਵਿੱਖ ਵਿੱਚ ਸਿੱਖ ਉਮੀਦਵਾਰਾਂ ਨੂੰ ਭਰਤੀ ਪ੍ਰਕਿਰਿਆ ਦੌਰਾਨ ਕਕਾਰ ਪਹਿਨਣ ਦੀ ਆਗਿਆ ਮਿਲਣ ਦੀ ਸੰਭਾਵਨਾ ਹੈ। ਇਹ ਅਤੇ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਹੋਰ ਖ਼ਬਰਾਂ ਲਈ ਸੁਣੋ ਪੰਜਾਬੀ ਡਾਇਸਪੋਰਾ ਪੌਡਕਾਸਟ..

ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਇਸ ਹਫ਼ਤੇ ਦੀਆਂ ਮੁੱਖ ਖ਼ਬਰਾਂ:

  • ਨਿਉਜ਼ੀਲੈਂਡ ਵਿੱਚ ਪਰਵਾਸੀ ਕਾਮਿਆਂ ਵਾਸਤੇ ਵੀਜ਼ਾ ਨਿਯਮ ਹੁਣ ਹੋਰ ਸਖ਼ਤ
  • ਆਪਣੀ ਪਤਨੀ ਦੇ ਕਤਲ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਬੇਅੰਤ ਸਿੰਘ ਨੂੰ ਭਾਰਤ ਡਿਪੋਰਟ ਕਰਨ ਦੀ ਤਿਆਰੀ
  • ਕਨੇਡਾ ਦੀ ਪੁਲਿਸ ਭਰਤੀ ਪ੍ਰੀਖਿਆ ਵਿੱਚ ਅਮ੍ਰਿਤਧਾਰੀ ਸਿਖਾਂ ਨੂੰ ਹੁਣ ਨਹੀਂ ਉਤਾਰਨੇ ਪੈਣਗੇ ਕੱਕਾਰ
  • ਬਰਤਾਨੀਆ ਦੀਆਂ ਸਥਾਨਕ ਚੋਣਾਂ ਵਿੱਚ ਪੰਜਾਬੀ ਉਮੀਦਵਾਰ ਰਹੇ ਜੇਤੂ
  • ਅਮਰੀਕਾ ਵਿੱਚ ਜਲੰਧਰ ਦੇ ਅਰਮਾਨ ਸਿੰਘ ਢਿੱਲੋਂ ਨੇ ਦਸਤਾਰਧਾਰੀ ਪੁਲਸ ਅਫਸਰ ਬਣ ਕੇ ਵਧਾਇਆ ਭਾਈਚਾਰੇ ਦਾ ਮਾਣ

ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ:

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now