Punjab goverment launches new website to facilitate the NRIs Credit: Suppliedਪਰਵਾਸੀ ਭਾਰਤੀਆਂ ਭਾਵ ਐਨ.ਆਰ.ਆਈਜ਼ ਦੇ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਸ਼ੁੱਕਰਵਾਰ ਨੂੰ ਐਨ.ਆਰ.ਆਈ ਅਫੇਅਰ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਲਾਂਚ ਕੀਤੀ ਹੈ। ਹੋਰ ਵੇਰਵੇ ਲਈ ਪਰਮਿੰਦਰ ਸਿੰਘ 'ਪਾਪਾਟੋਏਟੋਏ' ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Published
Updated
By Paras Nagpal
Presented by Parminder Singh PapaToeToe
Source: SBS
Skip to podcast episode contentShare this with family and friends
ਪਰਵਾਸੀ ਭਾਰਤੀਆਂ ਭਾਵ ਐਨ.ਆਰ.ਆਈਜ਼ ਦੇ ਮਸਲਿਆਂ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਸ਼ੁੱਕਰਵਾਰ ਨੂੰ ਐਨ.ਆਰ.ਆਈ ਅਫੇਅਰ ਵਿਭਾਗ ਦੀ ਨਵੀਂ ਵੈੱਬਸਾਈਟ nri.punjab.gov.in ਲਾਂਚ ਕੀਤੀ ਹੈ। ਹੋਰ ਵੇਰਵੇ ਲਈ ਪਰਮਿੰਦਰ ਸਿੰਘ 'ਪਾਪਾਟੋਏਟੋਏ' ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।