Portada del libro "Systematic Instruction in reading for Spanish-speaking students". Autora Eva Duran. Credit: Eva Duranਨਿਊਜ਼ੀਲੈਂਡ ਇਮੀਗ੍ਰੇਸ਼ਨ ਮਾਮਲਿਆਂ ਦੀ ਮੰਤਰੀ ਐਰਿਕਾ ਸਟੈਨਫੋਰਡ ਵੱਲੋਂ ਐਲਾਨ ਕੀਤਾ ਗਿਆ ਕਿ ਪ੍ਰਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਲਈ ਹੁਣ ਫੀਸ ਅਦਾ ਕਰਨੀ ਪੈ ਸਕਦੀ ਹੈ। ਇਸ ਨੂੰ ਲੈਕੇ ਪ੍ਰਵਾਸੀ ਭਾਈਚਾਰੇ ਇੱਕ ਪਟੀਸ਼ਨ ਸ਼ੁਰੂ ਕਰਨ ਬਾਰੇ ਸੋਚ ਰਹੇ ਹਨ।
Published
By Jyotika
Presented by Parminder Singh PapaToeToe
Source: SBS
Skip to podcast episode contentShare this with family and friends
ਨਿਊਜ਼ੀਲੈਂਡ ਇਮੀਗ੍ਰੇਸ਼ਨ ਮਾਮਲਿਆਂ ਦੀ ਮੰਤਰੀ ਐਰਿਕਾ ਸਟੈਨਫੋਰਡ ਵੱਲੋਂ ਐਲਾਨ ਕੀਤਾ ਗਿਆ ਕਿ ਪ੍ਰਵਾਸੀਆਂ ਨੂੰ ਆਪਣੇ ਬੱਚਿਆਂ ਨੂੰ ਅੰਗਰੇਜ਼ੀ ਸਿਖਾਉਣ ਲਈ ਹੁਣ ਫੀਸ ਅਦਾ ਕਰਨੀ ਪੈ ਸਕਦੀ ਹੈ। ਇਸ ਨੂੰ ਲੈਕੇ ਪ੍ਰਵਾਸੀ ਭਾਈਚਾਰੇ ਇੱਕ ਪਟੀਸ਼ਨ ਸ਼ੁਰੂ ਕਰਨ ਬਾਰੇ ਸੋਚ ਰਹੇ ਹਨ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸ ਬੀ ਐਸ ਸਾਊਥ ਏਸ਼ੀਅਨ 'ਤੇ ਸੁਣੋ।
ਸਾਨੂੰ ਫੇਸਬੁੱਕ ਤੇ X ਉੱਤੇ ਵੀ ਫਾਲੋ ਕਰੋ