ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਵਿੱਚ ਡਰਾਈਵਿੰਗ ਲਾਇਸੈਂਸ ਹੁਣ ਫ਼ੋਨਾਂ 'ਤੇ ਵੀ ਹੋਣਗੇ ਉਪਲਭਧ

Source: Pexels
ਨਿਊਜ਼ੀਲੈਂਡ ਵਿੱਚ ਡਰਾਈਵਿੰਗ ਲਾਇਸੈਂਸ ਅਤੇ ਵਾਰੰਟ ਆਫ ਫਿਟਨੈਸ ਹੁਣ ਲੋਕ ਆਪਣੇ ਫੋਨ ਤੇ ਵੀ ਦਿਖਾ ਸਕਣਗੇ। ਇਸ ਸਬੰਧ ਵਿੱਚ ਨਿਊਜ਼ੀਲੈਂਡ ਸਰਕਾਰ ਨੇ ਸੰਸਦ ਵਿੱਚ ਇੱਕ ਨਵਾਂ ਬਿੱਲ ਪੇਸ਼ ਕੀਤਾ ਹੈ। ਇਸ ਖਬਰ ਸਮੇਤ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਿਤ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Share