ਭਾਰਤੀ ਗਰੁੱਪ ਦੇ ਇੱਕ ਧੜੇ ਵਲੋਂ ਵੀਜਾ ਅਰਜੀਆਂ ਵਿੱਚ ਧੋਖਾਧੜੀ ਸਬੰਧੀ ਦਸਤਾਵੇਜ਼ ਗੰਭੀਰ ਜਾਂਚ ਦਾ ਵਿਸ਼ਾ ਬਣੇ। Source: Pexels/Tim Gouwਆਕਲੈਂਡ ਵਿੱਚ ਹੋਲੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਭਾਰਤੀ ਸੈਲਾਨੀਆਂ ਦੇ ਇੱਕ ਸਮੂਹ 'ਤੇ ਧੋਖਾਧੜੀ ਨਾਲ ਵੀਜ਼ਾ ਅਰਜ਼ੀਆਂ ਜਮ੍ਹਾਂ ਕਰਾਉਣ ਦਾ ਦੋਸ਼ ਲਗਾਇਆ ਗਿਆ ਹੈ। ਇਮੀਗ੍ਰੇਸ਼ਨ ਨਿਊਜ਼ੀਲੈਂਡ ਨੇ ਇਹਨਾਂ ਵਿੱਚੋਂ ਕਈ ਲੋਕਾਂ ਨੂੰ ਦਿੱਲੀ ਤੋਂ ਹੀ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਖਬਰ ਸਮੇਤ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਿਤ ਖਬਰਾਂ ਇਸ ਪੌਡਕਸਾਟ ਰਾਹੀਂ ਸੁਣੋ।
Published
By Tejinder Pal Singh Hallan
Presented by Parminder Singh PapaToeToe
Source: SBS
Skip to podcast episode contentShare this with family and friends
ਆਕਲੈਂਡ ਵਿੱਚ ਹੋਲੀ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਭਾਰਤੀ ਸੈਲਾਨੀਆਂ ਦੇ ਇੱਕ ਸਮੂਹ 'ਤੇ ਧੋਖਾਧੜੀ ਨਾਲ ਵੀਜ਼ਾ ਅਰਜ਼ੀਆਂ ਜਮ੍ਹਾਂ ਕਰਾਉਣ ਦਾ ਦੋਸ਼ ਲਗਾਇਆ ਗਿਆ ਹੈ। ਇਮੀਗ੍ਰੇਸ਼ਨ ਨਿਊਜ਼ੀਲੈਂਡ ਨੇ ਇਹਨਾਂ ਵਿੱਚੋਂ ਕਈ ਲੋਕਾਂ ਨੂੰ ਦਿੱਲੀ ਤੋਂ ਹੀ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਖਬਰ ਸਮੇਤ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਿਤ ਖਬਰਾਂ ਇਸ ਪੌਡਕਸਾਟ ਰਾਹੀਂ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।