Watch FIFA World Cup 2026™

LIVE, FREE and EXCLUSIVE

ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਨੇ ਆਪਣੀ ਇਮੀਗ੍ਰੇਸ਼ਨ ਨੀਤੀ ਵਿੱਚ ਕੀਤਾ ਬਦਲਾਅ

New Zealand Plane Diverted

ਫਾਈਲ - 16 ਮਾਰਚ, 2020 ਨੂੰ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਹਵਾਈ ਅੱਡੇ ਤੋਂ ਏਅਰ ਨਿਊਜ਼ੀਲੈਂਡ ਦਾ ਇੱਕ ਯਾਤਰੀ ਜਹਾਜ਼ ਉਡਾਣ ਭਰ ਰਿਹਾ ਹੈ। (AP Photo/Mark Baker, File) Source: AP / Mark Baker/AP

ਨਿਊਜ਼ੀਲੈਂਡ ਇਮੀਗ੍ਰੇਸ਼ਨ ਵਿਭਾਗ ਨੇ ਹੁਨਰਮੰਦ ਕਾਮਿਆਂ ਨੂੰ ਰਿਹਾਇਸ਼ ਲਈ ਅਰਜ਼ੀ ਦੇਣ ਦੀ ਆਗਿਆ ਦੇਣ ਲਈ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਨਿਊਜ਼ੀਲੈਂਡ ਲੈਵਲ 4 ਜਾਂ ਇਸ ਤੋਂ ਵੱਧ ਯੋਗਤਾਵਾਂ ਵਾਲੇ ਕਾਮਿਆਂ ਨੂੰ ਰਿਹਾਇਸ਼ ਦੇਣ ਵੱਲ ਕਦਮ ਚੁੱਕ ਰਿਹਾ ਹੈ। ਇਸ ਪੌਡਕਾਸਟ ਰਾਹੀਂ ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਬੰਧਤ ਹੋਰ ਖ਼ਬਰਾਂ ਸੁਣੋ।

Published

By Tejinder Pal Singh Hallan

Presented by Parminder Singh PapaToeToe

Source: SBS

Share this with family and friends

ਨਿਊਜ਼ੀਲੈਂਡ ਇਮੀਗ੍ਰੇਸ਼ਨ ਵਿਭਾਗ ਨੇ ਹੁਨਰਮੰਦ ਕਾਮਿਆਂ ਨੂੰ ਰਿਹਾਇਸ਼ ਲਈ ਅਰਜ਼ੀ ਦੇਣ ਦੀ ਆਗਿਆ ਦੇਣ ਲਈ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਨਿਊਜ਼ੀਲੈਂਡ ਲੈਵਲ 4 ਜਾਂ ਇਸ ਤੋਂ ਵੱਧ ਯੋਗਤਾਵਾਂ ਵਾਲੇ ਕਾਮਿਆਂ ਨੂੰ ਰਿਹਾਇਸ਼ ਦੇਣ ਵੱਲ ਕਦਮ ਚੁੱਕ ਰਿਹਾ ਹੈ। ਇਸ ਪੌਡਕਾਸਟ ਰਾਹੀਂ ਦੁਨੀਆ ਭਰ ਵਿੱਚ ਰਹਿੰਦੇ ਪੰਜਾਬੀਆਂ ਨਾਲ ਸਬੰਧਤ ਹੋਰ ਖ਼ਬਰਾਂ ਸੁਣੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now