ਕੈਨੇਡਾ ਦੇ ਇੱਕ ਹੋਰ ਕਾਲਜ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਕੀਤਾ ਇਨਕਾਰ, ਕਈ ਭਾਰਤੀ ਵਿਦਿਆਰਥੀ ਪ੍ਰਭਾਵਤ

Credit: Supplied
ਕੈਨੇਡਾ ਦੇ ਓਨਟਾਰੀਓ ਦੇ ਇੱਕ ਹੋਰ ਕਾਲਜ ਵਲੋਂ ਤਕਰੀਬਨ 500 ਦੇ ਕਰੀਬ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਾਖਲਾ ਦੇਣ ਤੋਂ ਇਨਕਾਰ ਕੀਤੇ ਜਾਣ ਨਾਲ ਬਹੁਤ ਸਾਰੇ ਭਾਰਤੀ/ਪੰਜਾਬੀ ਵਿਦਿਆਰਥੀ ਪ੍ਰਭਾਵਤ ਹੋਏ ਹਨ। ਇਸ ਕਾਰਨ ਬਹੁਤ ਸਾਰੇ ਵਿਦਿਆਰਥੀਆਂ ਨੂੰ ਮਾਲੀ ਅਤੇ ਵਿਦਿਅਕ ਨੁਕਸਾਨ ਸਹਿਣਾ ਪੈ ਰਿਹਾ ਹੈ। ਕਈ ਲੋਕਲ ਸਿੱਖ ਸੰਸਥਾਵਾਂ ਵਲੋਂ ਇਸ ਮਾਮਲੇ ਦੀ ਪੈਰਵਾਈ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਅਤੇ ਪੰਜਾਬੀ ਭਾਈਚਾਰੇ ਨਾਲ ਜੁੜੀਆਂ ਅਜਿਹੀਆਂ ਹੋਰ ਖਬਰਾਂ ਦੀ ਤਫਸੀਲ ਜਾਨਣ ਲਈ ਸਾਡਾ ਹਫਤਾਵਾਰੀ ਖਬਰਨਾਮਾਂ ਪੰਜਾਬੀ ਡਾਇਸਪੋਰਾ ਸੁਣੋ।
Share





