SKIP TO MAIN CONTENT

ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ ਵਿਖੇ ਬੋਲੀਆਂ ਜਾਣ ਵਾਲੀਆਂ ਪਹਿਲੀਆਂ ਦੱਸ ਭਾਸ਼ਾਵਾਂ ਵਿੱਚ ਪੰਜਾਬੀ ਸ਼ਾਮਲ

Punjabi
ਨਿਊਜ਼ੀਲੈਂਡ ਵਿਖੇ ਬੋਲੀਆਂ ਜਾਣ ਵਾਲੀਆਂ ਪਹਿਲੀਆਂ ਦੱਸ ਭਾਸ਼ਾਵਾਂ ਵਿੱਚ ਪੰਜਾਬੀ ਸ਼ਾਮਲ Credit: Learn Punjabi

ਨਿਊਜ਼ੀਲੈਂਡ ਵਿਖੇ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਵਿੱਚ ਪੰਜਾਬੀ ਹੁਣ ਪਹਿਲੀਆਂ ਦੱਸ ਭਾਸ਼ਾਵਾਂ ਵਿੱਚ ਸ਼ਾਮਿਲ ਹੋ ਗਈ ਹੈ। ਪੰਜਾਬੀ ਭਾਸ਼ਾ ਨੂੰ ਲੈਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸਨੂੰ ਆਪਣੀ ਮਾਂ ਬੋਲੀ ਵਜੋਂ ਦਰਜ ਕਰਾਇਆ। ਜ਼ਿਕਰਯੋਗ ਹੈ ਕਿ ਸਿੱਖਿਆ ਮਹਿਕਮੇਂ ਵੱਲੋਂ ਬਹੁਤ ਜਲਦ ਨਿਊਜ਼ੀਲੈਂਡ ਦੇ ਵਿੱਚ 1 ਨਵੰਬਰ ਤੋਂ 7 ਨਵੰਬਰ ਤੱਕ ਵੱਖ ਵੱਖ ਸ਼ਹਿਰਾਂ ,ਕਸਬਿਆਂ ਅਤੇ ਪਿੰਡਾਂ ਵਿੱਚ ਭਾਸ਼ਾ ਹਫ਼ਤਾ ਮਨਾਇਆ ਜਾਏਗਾ।

Published

By Jyotika

Presented by Parminder Singh PapaToeToe

Source: SBS

Skip to podcast episode content

ਨਿਊਜ਼ੀਲੈਂਡ ਵਿਖੇ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ ਵਿੱਚ ਪੰਜਾਬੀ ਹੁਣ ਪਹਿਲੀਆਂ ਦੱਸ ਭਾਸ਼ਾਵਾਂ ਵਿੱਚ ਸ਼ਾਮਿਲ ਹੋ ਗਈ ਹੈ। ਪੰਜਾਬੀ ਭਾਸ਼ਾ ਨੂੰ ਲੈਕੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸਨੂੰ ਆਪਣੀ ਮਾਂ ਬੋਲੀ ਵਜੋਂ ਦਰਜ ਕਰਾਇਆ। ਜ਼ਿਕਰਯੋਗ ਹੈ ਕਿ ਸਿੱਖਿਆ ਮਹਿਕਮੇਂ ਵੱਲੋਂ ਬਹੁਤ ਜਲਦ ਨਿਊਜ਼ੀਲੈਂਡ ਦੇ ਵਿੱਚ 1 ਨਵੰਬਰ ਤੋਂ 7 ਨਵੰਬਰ ਤੱਕ ਵੱਖ ਵੱਖ ਸ਼ਹਿਰਾਂ ,ਕਸਬਿਆਂ ਅਤੇ ਪਿੰਡਾਂ ਵਿੱਚ ਭਾਸ਼ਾ ਹਫ਼ਤਾ ਮਨਾਇਆ ਜਾਏਗਾ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now