SKIP TO MAIN CONTENT

ਪੰਜਾਬੀ ਡਾਇਸਪੋਰਾ: ਸਿੰਗਾਪੁਰ ਵਿੱਚ ਪੰਜਾਬੀ ਮੂਲ ਦੇ ਪ੍ਰੀਤਮ ਸਿੰਘ ਹੋਣਗੇ ਵਿਰੋਧੀ ਧਿਰ ਦੇ ਨੇਤਾ

Workers’ Party holds rally ahead of elections in Singapore
Pritam Singh, Leader of the opposition Singapore. Source: EPA / HOW HWEE YOUNG/EPA

ਸਿੰਗਾਪੁਰ ਵਿੱਚ ਹਾਲ ਹੀ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਹੁਣ ਇਹ ਸਾਫ ਹੋ ਗਿਆ ਹੈ ਕਿ ਪੰਜਾਬੀ ਮੂਲ ਦੇ ਪ੍ਰੀਤਮ ਸਿੰਘ ਵਿਰੋਧੀ ਧਿਰ ਦੇ ਨੇਤਾ ਬਣੇ ਰਹਿਣਗੇ। ਸਿੰਘਾਪੁਰ ਦੀ ਵਰਕਰਜ਼ ਪਾਰਟੀ ਦੇ ਪ੍ਰੀਤਮ ਸਿੰਘ ਇਸ ਤੋਂ ਪਹਿਲਾਂ ਵੀ ਵਿਰੋਧੀ ਧਿਰ ਦੇ ਨੇਤਾ ਸਨ। ਇਸ ਖਬਰ ਸਮੇਤ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਿਤ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।

Published

Updated

By Tejinder Pal Singh Hallan

Presented by Parminder Singh PapaToeToe

Source: SBS

Skip to podcast episode content

ਸਿੰਗਾਪੁਰ ਵਿੱਚ ਹਾਲ ਹੀ ਵਿੱਚ ਹੋਈਆਂ ਚੋਣਾਂ ਤੋਂ ਬਾਅਦ ਹੁਣ ਇਹ ਸਾਫ ਹੋ ਗਿਆ ਹੈ ਕਿ ਪੰਜਾਬੀ ਮੂਲ ਦੇ ਪ੍ਰੀਤਮ ਸਿੰਘ ਵਿਰੋਧੀ ਧਿਰ ਦੇ ਨੇਤਾ ਬਣੇ ਰਹਿਣਗੇ। ਸਿੰਘਾਪੁਰ ਦੀ ਵਰਕਰਜ਼ ਪਾਰਟੀ ਦੇ ਪ੍ਰੀਤਮ ਸਿੰਘ ਇਸ ਤੋਂ ਪਹਿਲਾਂ ਵੀ ਵਿਰੋਧੀ ਧਿਰ ਦੇ ਨੇਤਾ ਸਨ। ਇਸ ਖਬਰ ਸਮੇਤ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਿਤ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

Latest podcast episodes

Follow SBS Punjabi

Download our apps

Watch on SBS

Punjabi News

Stream now