ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਪੰਜਾਬੀ ਡਾਇਸਪੋਰਾ: ਰਾਜ ਸਿੰਘ ਬਧੇਸ਼ਾ ਫਰਿਜ਼ਨੋ ਕਾਉਂਟੀ ਸੁਪੀਰੀਅਰ ਕੋਰਟ ਦੇ ਪਹਿਲੇ ਸਿੱਖ ਜੱਜ ਵਜੋਂ ਨਿਯੁਕਤ
ਗਵਰਨਰ ਗੇਵਿਨ ਨਿਊਜ਼ੋਮ ਵੱਲੋਂ ਰਾਜ ਸਿੰਘ ਬਧੇਸ਼ਾ ਦੀ ਫਰਿਜ਼ਨੋ ਕਾਉਂਟੀ ਸੁਪੀਰੀਅਰ ਕੋਰਟ ਦੇ ਨਵੇਂ ਜੱਜ ਵਜੋਂ ਨਿਯੁਕਤੀ ਕੀਤਾ ਗਿਆ ਹੈ Credit: Supplied
ਗਵਰਨਰ ਗੇਵਿਨ ਨਿਊਜ਼ੋਮ ਨੇ ਸ਼ੁੱਕਰਵਾਰ ਨੂੰ ਰਾਜ ਸਿੰਘ ਬਧੇਸ਼ਾ ਦੀ ਫਰਿਜ਼ਨੋ ਕਾਉਂਟੀ ਸੁਪੀਰੀਅਰ ਕੋਰਟ ਦੇ ਨਵੇਂ ਜੱਜ ਵਜੋਂ ਨਿਯੁਕਤੀ ਦਾ ਐਲਾਨ ਕੀਤਾ। ਉਹ ਵਰਤਮਾਨ ਵਿੱਚ ਫਰਿਜ਼ਨੋ ਵਿੱਚ ਮੁੱਖ ਸਹਾਇਕ ਸਿਟੀ ਅਟਾਰਨੀ ਵਜੋਂ ਸੇਵਾ ਨਿਭਾ ਰਹੇ ਹਨ। ਬਧੇਸ਼ਾ ਫਰਿਜ਼ਨੋ ਕਾਉਂਟੀ ਬੈਂਚ ਲਈ ਨਿਯੁਕਤ ਹੋਣ ਵਾਲੇ ਪਹਿਲੇ ਸਿੱਖ ਬਣ ਗਏ ਹਨ। ਹੋਰ ਵੇਰਵੇ ਲਈ ਪਰਮਿੰਦਰ ਸਿੰਘ 'ਪਾਪਾਟੋਏਟੋਏ' ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Share




