SKIP TO MAIN CONTENT

ਪੰਜਾਬੀ ਡਾਇਸਪੋਰਾ: ਪਾਕਿਸਤਾਨ ਵਿੱਚ ਰਹਿ ਗਏ ਗੁਰਦੁਆਰਿਆਂ ਅਤੇ ਮੰਦਰਾਂ ਦਾ ਹੋਵੇਗਾ 1 ਅਰਬ ਰੁਪਏ ਨਾਲ ਨਵੀਨੀਕਰਣ

cutout pics (4).jpg
ਪਾਕਿਸਤਾਨ ਸਰਕਾਰ ਉਥੋਂ ਦੇ ਗੁਰੂਘਰਾਂ ਦੇ ਨਵੀਨੀਕਰਣ ਕੀਤੇ ਜਾਣ 'ਤ ਵਿਚਾਰ ਕਰ ਰਹੀ ਹੈ। Credit: Pexels / representational only

ਪਾਕਿਸਤਾਨ ਵਿੱਚ ਰਹਿ ਗਏ ਗੁਰਦੁਆਰਿਆਂ ਤੇ ਮੰਦਰਾਂ ਦੇ ਨਵੀਨੀਕਰਣ ਲਈ ਪਾਕਿਸਤਾਨੀ ਸਰਕਾਰ ਨੇ 1 ਅਰਬ ਪਾਕਿਸਤਾਨੀ ਰੁਪਏ ਖਰਚਣ ਦੀ ਗੱਲ ਕਹੀ ਹੈ। ਹਿੰਦੂ ਅਤੇ ਸਿੱਖ ਦੋਵਾਂ ਭਾਈਚਾਰਿਆਂ ਦੀ ਹੀ ਨੁਮਾਇੰਦਗੀ ਪਾਕਿਸਤਾਨ ਵਿੱਚ ਘੱਟ ਹੈ। ਇਹ ਅਤੇ ਦੁਨੀਆ ਭਰ ਵਿੱਚ ਪੰਜਾਬੀ ਭਾਈਚਾਰੇ ਨਾਲ ਜੁੜੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੇਸ਼ਕਾਰੀ.......

Published

Updated

Presented by Parminder Singh PapaToeToe

Source: SBS

Skip to podcast episode content

ਪਾਕਿਸਤਾਨ ਵਿੱਚ ਰਹਿ ਗਏ ਗੁਰਦੁਆਰਿਆਂ ਤੇ ਮੰਦਰਾਂ ਦੇ ਨਵੀਨੀਕਰਣ ਲਈ ਪਾਕਿਸਤਾਨੀ ਸਰਕਾਰ ਨੇ 1 ਅਰਬ ਪਾਕਿਸਤਾਨੀ ਰੁਪਏ ਖਰਚਣ ਦੀ ਗੱਲ ਕਹੀ ਹੈ। ਹਿੰਦੂ ਅਤੇ ਸਿੱਖ ਦੋਵਾਂ ਭਾਈਚਾਰਿਆਂ ਦੀ ਹੀ ਨੁਮਾਇੰਦਗੀ ਪਾਕਿਸਤਾਨ ਵਿੱਚ ਘੱਟ ਹੈ। ਇਹ ਅਤੇ ਦੁਨੀਆ ਭਰ ਵਿੱਚ ਪੰਜਾਬੀ ਭਾਈਚਾਰੇ ਨਾਲ ਜੁੜੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੇਸ਼ਕਾਰੀ.......

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now