SKIP TO MAIN CONTENT

ਬਾਲੀਵੁੱਡ ਗੱਪਸ਼ੱਪ: ਪੰਜਾਬੀ ਫਿਲਮ ਅਦਾਕਾਰ ਬੀ ਐਨ ਸ਼ਰਮਾ ਨੇ ਵਾਲਮੀਕੀ ਸਮਾਜ ਤੋਂ ਮੰਗੀ ਮਾਫੀ

BN Sharma at Amritsar Valmiki Tirath Asthan
ਬੀ ਐਨ ਸ਼ਰਮਾ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਵਿਖੇ ਵਾਲਮੀਕੀ ਤੀਰਥ ਅਸਥਾਨ ਵਿੱਚ ਨਤਮਸਤਕ ਹੋਏ ਆਪਣੀ ਗ਼ਲਤੀ ਦੀ ਮਾਫੀ ਮੰਗੀ। Credit: BN Sharma/ Instagram

ਇੱਕ ਪੌਡਕਾਸਟ ਵਿੱਚ ਅਦਾਕਾਰ ਬੀ ਐਨ ਸ਼ਰਮਾ ਨੇ ਕਥਿਤ ਤੌਰ ਤੇ ਅਪਮਾਨਜਨਕ ਬਿਆਨ ਸਾਂਝਾ ਕੀਤਾ ਜਿਸ ਨਾਲ ਵਾਲਮੀਕੀ ਸਮਾਜ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਇਸ ਮਗਰੋਂ ਸ਼ਰਮਾ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਵਿਖੇ ਵਾਲਮੀਕੀ ਤੀਰਥ ਅਸਥਾਨ ਵਿੱਚ ਨਮਸਤਕ ਹੋਏ ਅਤੇ ਉਨ੍ਹਾਂ ਜਨਤਕ ਰੂਪ ਵਿੱਚ ਆਪਣੀ ਗ਼ਲਤੀ ਸਵੀਕਾਰ ਕਰ ਕੇ ਮਾਫੀ ਮੰਗੀ ਹੈ। ਫ਼ਿਲਮੀ ਦੁਨੀਆਂ ਨਾਲ ਜੁੜੀਆਂ ਅਜਿਹੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਬਾਲੀਵੁੱਡ ਗੱਪਸ਼ੱਪ।

Published

Updated

By Jasmeet Kaur

Presented by Harpreet Kaur

Source: SBS

Skip to podcast episode content

ਇੱਕ ਪੌਡਕਾਸਟ ਵਿੱਚ ਅਦਾਕਾਰ ਬੀ ਐਨ ਸ਼ਰਮਾ ਨੇ ਕਥਿਤ ਤੌਰ ਤੇ ਅਪਮਾਨਜਨਕ ਬਿਆਨ ਸਾਂਝਾ ਕੀਤਾ ਜਿਸ ਨਾਲ ਵਾਲਮੀਕੀ ਸਮਾਜ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਇਸ ਮਗਰੋਂ ਸ਼ਰਮਾ ਆਪਣੇ ਪਰਿਵਾਰ ਸਮੇਤ ਅੰਮ੍ਰਿਤਸਰ ਵਿਖੇ ਵਾਲਮੀਕੀ ਤੀਰਥ ਅਸਥਾਨ ਵਿੱਚ ਨਮਸਤਕ ਹੋਏ ਅਤੇ ਉਨ੍ਹਾਂ ਜਨਤਕ ਰੂਪ ਵਿੱਚ ਆਪਣੀ ਗ਼ਲਤੀ ਸਵੀਕਾਰ ਕਰ ਕੇ ਮਾਫੀ ਮੰਗੀ ਹੈ। ਫ਼ਿਲਮੀ ਦੁਨੀਆਂ ਨਾਲ ਜੁੜੀਆਂ ਅਜਿਹੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਬਾਲੀਵੁੱਡ ਗੱਪਸ਼ੱਪ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now