ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਕੈਨੇਡਾ ਦੇ ਪੰਜਾਬੀ ਨੌਜਵਾਨਾਂ 'ਚ ਗੈਂਗ ਵਾਰ ਦੇ ਵੱਧਦੇ ਮਾਮਲੇ - 36 ਸਾਲਾ ਗੈਂਗਸਟਰ ਰਵਿੰਦਰ ਸਮਰਾ ਦਾ ਗੋਲੀ ਮਾਰਕੇ ਕਤਲ

ਸੰਯੁਕਤ ਰਾਸ਼ਟਰ ਵੱਲੋਂ ਨਾਮਜ਼ਦ ਗੈਂਗਸਟਰ ਰਵਿੰਦਰ ਸਮਰਾ ਦੀ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ। ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਅਨੁਸਾਰ ਸਮਰਾ ਦੀ ਮੌਤ ਟਾਰਗੇਟ ਕਿਲਿੰਗ ਸੀ। ਜ਼ਿਕਰਯੋਗ ਹੈ ਕਿ ਦੋ ਮਹੀਨੇ ਪਹਿਲਾਂ ਹੀ ਉਸ ਦੇ ਛੋਟੇ ਭਰਾ ਅਮਰਪ੍ਰੀਤ ਸਮਰਾ ਨੂੰ ਵੈਨਕੂਵਰ ਵਿਖੇ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਸੀ। ਹੋਰ ਵੇਰਵੇਆਂ ਲਈ ਪਰਮਿੰਦਰ ਸਿੰਘ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Share




