SKIP TO MAIN CONTENT

ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਰੇਡੀਓ ਪ੍ਰੋਗਰਾਮ

sbs punjabi full radio program.jpg
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜ ਟੈਲੀਵਿਜ਼ਨੇ ਚੈਨਲ 305 ਉੱਤੇ ਐਸ ਬੀ ਐਸ ਪੰਜਾਬੀ ਰੇਡੀਓ ਪ੍ਰੋਗਰਾਮ ਲਾਈਵ ਸੁਣੋੇ Credit: AAP/Pexels/SBS Punjabi

ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੀਆਂ ਤਾਜ਼ਾ ਤਰੀਨ ਖ਼ਬਰਾਂ ਸਮੇਤ ਸ਼ੈਪੋਰਟਨ ਵਿੱਚ ਇੱਕ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮਰਨ ਵਾਲੇ ਇੱਕ ਪੰਜਾਬੀ ਬੱਚੇ ਦੇ ਪਰਿਵਾਰਿਕ ਕਰੀਬੀ ਨਾਲ ਇਸ ਦੁੱਖਦਾਈ ਹਾਦਸੇ ਬਾਬਤ ਗੱਲਬਾਤ ਕੀਤੀ ਗਈ ਹੈ। ਆਸਟ੍ਰੇਲੀਆ ਵਿੱਚ ਰਹਿਣ ਵਾਲੇ ਪੰਜਾਬੀਆਂ ਦੀ ਅਗਲੀ ਪੀੜ੍ਹੀ ਲਈ ਪੰਜਾਬੀ ਵਿੱਚ ਨੈਤਿਕ 'ਬਾਲ ਕਹਾਣੀਆਂ' ਦਾ ਸਪੈਸ਼ਲ ਸੈਗਮੇਂਟ ਵੀ ਇਸ ਪ੍ਰੋਗਰਾਮ ਦਾ ਹਿੱਸਾ ਹੈ ਅਤੇ ਨਾਲ ਹੀ ਫੈਡਰੇਸ਼ਨ ਆਫ਼ ਐਥਨਿਕ ਕਮਿਊਨਿਟੀਜ਼ ਕੌਂਸਲ ਆਫ਼ ਆਸਟ੍ਰੇਲੀਆ (FECCA) ਵਲੋਂ ਪਿਛਲੇ ਦਿਨੀਂ ਮੈਲਬਰਨ ਵਿੱਚ ਹੋਈ ਇੱਕ ਕਾਨਫਰੰਸ ਬਾਰੇ ਵੀ ਖਾਸ ਰਿਪੋਰਟ ਸ਼ਾਮਿਲ ਹੈ। ਪੂਰੇ ਪ੍ਰੋਗਰਾਮ ਦਾ ਆਨੰਦ ਮਨਣ ਲਈ ਇਹ ਪੌਡਕਾਸਟ ਸੁਣੋ...

Published

Updated

By Shyna Kalra

Presented by Shyna Kalra

Source: SBS

Skip to podcast episode content

ਇਸ ਰੇਡੀਓ ਪ੍ਰੋਗਰਾਮ ਵਿੱਚ ਦੇਸ਼-ਵਿਦੇਸ਼ ਦੀਆਂ ਤਾਜ਼ਾ ਤਰੀਨ ਖ਼ਬਰਾਂ ਸਮੇਤ ਸ਼ੈਪੋਰਟਨ ਵਿੱਚ ਇੱਕ ਸਵੀਮਿੰਗ ਪੂਲ ਵਿੱਚ ਡੁੱਬਣ ਨਾਲ ਮਰਨ ਵਾਲੇ ਇੱਕ ਪੰਜਾਬੀ ਬੱਚੇ ਦੇ ਪਰਿਵਾਰਿਕ ਕਰੀਬੀ ਨਾਲ ਇਸ ਦੁੱਖਦਾਈ ਹਾਦਸੇ ਬਾਬਤ ਗੱਲਬਾਤ ਕੀਤੀ ਗਈ ਹੈ। ਆਸਟ੍ਰੇਲੀਆ ਵਿੱਚ ਰਹਿਣ ਵਾਲੇ ਪੰਜਾਬੀਆਂ ਦੀ ਅਗਲੀ ਪੀੜ੍ਹੀ ਲਈ ਪੰਜਾਬੀ ਵਿੱਚ ਨੈਤਿਕ 'ਬਾਲ ਕਹਾਣੀਆਂ' ਦਾ ਸਪੈਸ਼ਲ ਸੈਗਮੇਂਟ ਵੀ ਇਸ ਪ੍ਰੋਗਰਾਮ ਦਾ ਹਿੱਸਾ ਹੈ ਅਤੇ ਨਾਲ ਹੀ ਫੈਡਰੇਸ਼ਨ ਆਫ਼ ਐਥਨਿਕ ਕਮਿਊਨਿਟੀਜ਼ ਕੌਂਸਲ ਆਫ਼ ਆਸਟ੍ਰੇਲੀਆ (FECCA) ਵਲੋਂ ਪਿਛਲੇ ਦਿਨੀਂ ਮੈਲਬਰਨ ਵਿੱਚ ਹੋਈ ਇੱਕ ਕਾਨਫਰੰਸ ਬਾਰੇ ਵੀ ਖਾਸ ਰਿਪੋਰਟ ਸ਼ਾਮਿਲ ਹੈ। ਪੂਰੇ ਪ੍ਰੋਗਰਾਮ ਦਾ ਆਨੰਦ ਮਨਣ ਲਈ ਇਹ ਪੌਡਕਾਸਟ ਸੁਣੋ...

ਐਸ ਬੀ ਐਸ ਪੰਜਾਬੀ ਪ੍ਰੋਗਰਾਮ ਲਾਈਵ ਸੁਣਨ, ਪ੍ਰੀਜੈਂਟਰ ਨਾਲ ਗੱਲਬਾਤ ਕਰਨ ਜਾਂ ਆਪਣੀ ਪਸੰਦ ਦਾ ਸੰਗੀਤ ਸੁਣਨ ਲਈ, ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਤੋਂ 5 ਵਜੇ ਤੱਕ ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤ ਜ਼ਰੂਰ ਸੁਣੋ ਪੰਜਾਬੀ ਪ੍ਰੋਗਰਾਮ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now