ਸਾਉਣ ਮਹੀਨਾ ਦਿਨ ਤੀਆਂ ਦੇ, ਸਭੇ ਸਹੇਲੀਆਂ ਆਈਆਂ,
ਨੀ ਸੰਤੋਂ ਸ਼ਾਮੋ ਹੋਈਆਂ ਕੱਠੀਆਂ, ਵੱਡੇ ਘਰਾਂ ਦੀਆਂ ਜਾਈਆਂ,
ਨੀ ਕਾਲੀਆਂ ਦੀ ਫਿੰਨੋ ਦਾ ਤਾਂ, ਚਾਅ ਚੁੱਕਿਆ ਨਾ ਜਾਵੇ,
ਝੂਟਾ ਦੇ ਦਿਓ ਨੀ, ਦੇ ਦਿਓ ਨੀ, ਮੇਰਾ ਲੱਕ ਹੁਲਾਰੇ ਖਾਵੇ।
ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ...
Source: AAP