SKIP TO MAIN CONTENT

ਆਸਟ੍ਰੇਲੀਆ ਦੇ ਬਾਰਬੀਕਿਊ ਕਲਚਰ ਵਿੱਚ ਭਾਰਤੀ ਤੰਦੂਰ ਨੂੰ ਮਸ਼ਹੂਰ ਕਰਨ ਵਾਲੇ ਪੁਸ਼ਪਿੰਦਰ ਓਬਰਾਏ

Pushpinder Oberoi Gold Coast.png
ਹਾਸਪੀਟੈਲਿਟੀ ਖਿੱਤੇ ਦੇ ਦਿੱਗਜ ਪੁਸ਼ਪਿੰਦਰ Credit: SBS/ Background: Pexels

ਗੋਲਡ ਕੋਸਟ ਦੇ ਰਹਿਣ ਵਾਲੇ ਪੁਸ਼ਪਿੰਦਰ ਓਬਰਾਏ ਪ੍ਰਸਿੱਧ ਹੋਟਲ ਮਾਲਕ ਅਤੇ ਪ੍ਰਾਹੁਣਚਾਰੀ ਖੇਤਰ ਦੇ ਮਾਹਰ ਹਨ। ਉਹ ਕਹਿੰਦੇ ਹਨ ਕਿ ਪੰਜਾਬੀ ਖਾਣਾ ਸਿਰਫ਼ ਬਟਰ ਚਿਕਨ ਤੱਕ ਸੀਮਿਤ ਨਹੀਂ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਸਟ੍ਰੇਲੀਆ ਵਿੱਚ ਭਾਰਤੀ ਰੈਸਟੋਰੈਂਟਾਂ ਵਿੱਚ ਤੰਦੂਰ ਲਿਆਉਣ ਵਾਲੇ ਪਹਿਲੇ ਲੋਕਾਂ ਵਿੱਚੋਂ ਇੱਕ ਸਨ। ਇੱਕ ਆਸਟ੍ਰੇਲੀਆਈ ਔਰਤ ਨਾਲ ਵਿਆਹੇ ਪੁਸ਼ਪਿੰਦਰ, ਆਸਟ੍ਰੇਲੀਆਈ ਬਾਰਬੀਕਿਊ ਸਭਿਆਚਾਰ ਦੀ ਤੁਲਨਾ ਭਾਰਤੀ ਤੰਦੂਰ ਨਾਲ ਕਰਦੇ ਹਨ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਹੋਟਲ ਇੰਡਸਟਰੀ ਵਿੱਚ ਸਫਲਤਾ ਹਾਸਲ ਕਰਨ ਦੇ ਕਈ ਸੁਝਾਅ ਵੀ ਸਾਂਝੇ ਕੀਤੇ। ਪੂਰੀ ਗੱਲਬਾਤ ਸੁਣੋ ਇਸ ਪੌਡਕਾਸਟ ਵਿੱਚ।

Published

Updated

By Shyna Kalra

Presented by Shyna Kalra

Source: SBS

Skip to podcast episode content

ਗੋਲਡ ਕੋਸਟ ਦੇ ਰਹਿਣ ਵਾਲੇ ਪੁਸ਼ਪਿੰਦਰ ਓਬਰਾਏ ਪ੍ਰਸਿੱਧ ਹੋਟਲ ਮਾਲਕ ਅਤੇ ਪ੍ਰਾਹੁਣਚਾਰੀ ਖੇਤਰ ਦੇ ਮਾਹਰ ਹਨ। ਉਹ ਕਹਿੰਦੇ ਹਨ ਕਿ ਪੰਜਾਬੀ ਖਾਣਾ ਸਿਰਫ਼ ਬਟਰ ਚਿਕਨ ਤੱਕ ਸੀਮਿਤ ਨਹੀਂ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਸਟ੍ਰੇਲੀਆ ਵਿੱਚ ਭਾਰਤੀ ਰੈਸਟੋਰੈਂਟਾਂ ਵਿੱਚ ਤੰਦੂਰ ਲਿਆਉਣ ਵਾਲੇ ਪਹਿਲੇ ਲੋਕਾਂ ਵਿੱਚੋਂ ਇੱਕ ਸਨ। ਇੱਕ ਆਸਟ੍ਰੇਲੀਆਈ ਔਰਤ ਨਾਲ ਵਿਆਹੇ ਪੁਸ਼ਪਿੰਦਰ, ਆਸਟ੍ਰੇਲੀਆਈ ਬਾਰਬੀਕਿਊ ਸਭਿਆਚਾਰ ਦੀ ਤੁਲਨਾ ਭਾਰਤੀ ਤੰਦੂਰ ਨਾਲ ਕਰਦੇ ਹਨ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਹੋਟਲ ਇੰਡਸਟਰੀ ਵਿੱਚ ਸਫਲਤਾ ਹਾਸਲ ਕਰਨ ਦੇ ਕਈ ਸੁਝਾਅ ਵੀ ਸਾਂਝੇ ਕੀਤੇ। ਪੂਰੀ ਗੱਲਬਾਤ ਸੁਣੋ ਇਸ ਪੌਡਕਾਸਟ ਵਿੱਚ।

ਓਬਰਾਏ ਗਲੋਬਲ ਆਰਗੇਨਾਈਜ਼ੇਸ਼ਨ ਆਫ਼ ਪੀਪਲ ਆਫ਼ ਇੰਡੀਅਨ ਓਰੀਜਨ (GOPIO) ਦੇ ਗੋਲਡ ਕੋਸਟ ਚੈਪਟਰ ਦੇ ਸਾਬਕਾ ਪ੍ਰਧਾਨ ਹਨ। ਉਹ ਗੋਲਡ ਕੋਸਟ ਵਿੱਚ ਭਾਰਤੀ ਭਾਈਚਾਰੇ ਦੇ ਬਹੁ-ਸੱਭਿਆਚਾਰਕ ਰਾਜਦੂਤ ਵੀ ਰਹੇ ਹਨ। ਉਨ੍ਹਾਂ ਨੂੰ ਹਿੰਦ ਰਤਨ ਪੁਰਸਕਾਰ ਵੀ ਮਿਲਿਆ ਹੈ।

ਸੁਣੋ ਉਨ੍ਹਾਂ ਨਾਲ ਹੋਈ ਐਸ ਬੀ ਐਸ ਪੰਜਾਬੀ ਦੀ ਗੱਲਬਾਤ ਇਸ ਪੌਡਕਾਸਟ ਰਾਹੀਂ ....

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now