SKIP TO MAIN CONTENT

ਬਾਲੀਵੁੱਡ ਗੱਪਸ਼ੱਪ: ਧੁਰੰਦਰ-2 'ਚ ਸਿਗਰਟ ਪੀਂਦੇ ਹੋਏ ਗੁਰਬਾਣੀ ਉਚਾਰਨ ਕਰਨ ਵਾਲੇ ਇਲਜ਼ਾਮ ਦਾ 'ਆਰ ਮਾਧਵਨ' ਵੱਲੋਂ ਖੰਡਨ

MP's 16x9  (Presentation) (5).jpg
ਫਿਲਮ ਧੁਰੰਦਰ-2 ਦੇ ਸੀਨ ਨੂੰ ਲੈ ਕੇ ਉੱਠੇ ਵਿਵਾਦ ‘ਤੇ R. Madhavan ਦਾ ਸਪੱਸ਼ਟੀਕਰਨ: ਸਿਗਰਟ ਪੀਣ ਅਤੇ ਗੁਰਬਾਣੀ ਦੇ ਉਚਾਰਣ ਦੇ ਦਾਅਵਿਆਂ ਨੂੰ ਕੀਤਾ ਖਾਰਜ, ਸਿੱਖ ਧਰਮ ਪ੍ਰਤੀ ਆਪਣਾ ਸਤਿਕਾਰ ਵੀ ਕੀਤਾ ਜ਼ਾਹਿਰ। Credit: Twitter & Mahesh Kumar

ਬਹੁ-ਚਰਚਿਤ ਫਿਲਮ ਧੁਰੰਦਰ-2 ਦੇ ਇੱਕ ਸੀਨ ਵਿੱਚ ਅਦਾਕਾਰ ਆਰ ਮਾਧਵਨ 'ਤੇ ਸਿਗਰਟ ਪੀਦੇ ਹੋਏ ਗੁਰਬਾਣੀ ਦੀ ਇੱਕ ਤੁੱਕ ਦਾ ਉਚਾਰਣ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ। ਇਸ ਦਾ ਖੰਡਨ ਕਰਦੇ ਹੋਏ ਮਾਧਵਨ ਨੇ ਕਿਹਾ ਕਿ ਉਕਤ ਸੀਨ ਵਿੱਚ ਨਾ ਤਾਂ ਉਨ੍ਹਾਂ ਦੇ ਹੱਥ ਵਿੱਚ ਸਿਗਰਟ ਫੜੀ ਹੋਈ ਹੈ, ਅਤੇ ਨਾ ਹੀ ਕੋਈ ਧੂੰਆਂ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਦਾ ਬਹੁਤ ਸਤਿਕਾਰ ਕਰਦੇ ਹਨ, ਅਤੇ ਹਰ ਫਿਲਮ ਤੋਂ ਪਹਿਲਾਂ ਅਸ਼ੀਰਵਾਦ ਲੈਣ ਲਈ ਦਰਬਾਰ ਸਾਹਿਬ ਹਰਮੰਦਰ ਸਾਹਿਬ ਜਾ ਕੇ ਨਤਮਸਤਕ ਹੁੰਦੇ ਹਨ। ਇਸ ਖਬਰ ਦੇ ਵਿਸਥਾਰ ਅਤੇ ਫਿਲਮੀ ਦੁਨੀਆਂ ਨਾਲ ਜੁੜੀਆਂ ਹੋਰ ਖਬਰਾਂ ਲਈ ਸੁਣੋ ਬਾਲੀਵੁੱਡ ਗੱਪਸ਼ੱਪ...

Published

Updated

By MP Singh

Presented by Harpreet Kaur

Source: SBS

Skip to podcast episode content

ਬਹੁ-ਚਰਚਿਤ ਫਿਲਮ ਧੁਰੰਦਰ-2 ਦੇ ਇੱਕ ਸੀਨ ਵਿੱਚ ਅਦਾਕਾਰ ਆਰ ਮਾਧਵਨ 'ਤੇ ਸਿਗਰਟ ਪੀਦੇ ਹੋਏ ਗੁਰਬਾਣੀ ਦੀ ਇੱਕ ਤੁੱਕ ਦਾ ਉਚਾਰਣ ਕਰਨ ਦਾ ਇਲਜ਼ਾਮ ਲਗਾਇਆ ਗਿਆ ਹੈ। ਇਸ ਦਾ ਖੰਡਨ ਕਰਦੇ ਹੋਏ ਮਾਧਵਨ ਨੇ ਕਿਹਾ ਕਿ ਉਕਤ ਸੀਨ ਵਿੱਚ ਨਾ ਤਾਂ ਉਨ੍ਹਾਂ ਦੇ ਹੱਥ ਵਿੱਚ ਸਿਗਰਟ ਫੜੀ ਹੋਈ ਹੈ, ਅਤੇ ਨਾ ਹੀ ਕੋਈ ਧੂੰਆਂ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖ ਧਰਮ ਦਾ ਬਹੁਤ ਸਤਿਕਾਰ ਕਰਦੇ ਹਨ, ਅਤੇ ਹਰ ਫਿਲਮ ਤੋਂ ਪਹਿਲਾਂ ਅਸ਼ੀਰਵਾਦ ਲੈਣ ਲਈ ਦਰਬਾਰ ਸਾਹਿਬ ਹਰਮੰਦਰ ਸਾਹਿਬ ਜਾ ਕੇ ਨਤਮਸਤਕ ਹੁੰਦੇ ਹਨ। ਇਸ ਖਬਰ ਦੇ ਵਿਸਥਾਰ ਅਤੇ ਫਿਲਮੀ ਦੁਨੀਆਂ ਨਾਲ ਜੁੜੀਆਂ ਹੋਰ ਖਬਰਾਂ ਲਈ ਸੁਣੋ ਬਾਲੀਵੁੱਡ ਗੱਪਸ਼ੱਪ...

ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now