ਲੂਸ਼ੀ ਚਿੰਗਨਿਆ, ਯੂਨੀਵਰਸਿਟੀ ਆਫ਼ ਮੈਲਬੌਰਨ ਸਟੂਡੈਂਟ ਯੂਨੀਅਨ ਦੀ ਪ੍ਰਧਾਨ, ਜੋ ਵਿਦਿਆਰਥੀਆਂ ਦੇ ਨਸਲਵਾਦ ਦੇ ਤਜ਼ਰਬਿਆਂ ਬਾਰੇ ਆਪਣੀ ਚੌਥੀ ਰਿਪੋਰਟ ਜਾਰੀ ਕਰ ਰਹੇ ਹਨ। (Supplied- Drew Echberg)ਆਸਟ੍ਰੇਲੀਆ ਦੀਆਂ 42 ਯੂਨੀਵਰਸਿਟੀਆਂ ਉੱਤੇ ਕੀਤੀ ਗਈ ਪਹਿਲੀ ਰਾਸ਼ਟਰੀ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਕੈਂਪਸਾਂ ਵਿੱਚ ਨਸਲਵਾਦ ਇੱਕ ਵਿਆਪਕ ਅਤੇ ਪ੍ਰਣਾਲੀਗਤ ਸਮੱਸਿਆ ਵਜੋਂ ਮੌਜੂਦ ਹੈ। ਲਗਭਗ 70 ਫੀਸਦੀ ਵਿਦਿਆਰਥੀਆਂ ਅਤੇ ਸਟਾਫ ਨੇ ਨਸਲਵਾਦੀ ਵਿਹਾਰ ਨੂੰ ਦੇਖਣ ਜਾਂ ਅਨੁਭਵ ਕਰਨ ਦੀ ਪੁਸ਼ਟੀ ਕੀਤੀ ਹੈ। ਇਸ ਮਾਮਲੇ ਦੀ ਵਿਸਥਾਰਿਤ ਚਰਚਾ ਲਈ ਪੂਰਾ ਪੌਡਕਾਸਟ ਸੁਣੋ।
Published
By Biwa Kwan, Brianna Piazza
Presented by Tejinder Pal Singh Hallan
Source: SBS
Skip to podcast episode contentShare this with family and friends
ਆਸਟ੍ਰੇਲੀਆ ਦੀਆਂ 42 ਯੂਨੀਵਰਸਿਟੀਆਂ ਉੱਤੇ ਕੀਤੀ ਗਈ ਪਹਿਲੀ ਰਾਸ਼ਟਰੀ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਕੈਂਪਸਾਂ ਵਿੱਚ ਨਸਲਵਾਦ ਇੱਕ ਵਿਆਪਕ ਅਤੇ ਪ੍ਰਣਾਲੀਗਤ ਸਮੱਸਿਆ ਵਜੋਂ ਮੌਜੂਦ ਹੈ। ਲਗਭਗ 70 ਫੀਸਦੀ ਵਿਦਿਆਰਥੀਆਂ ਅਤੇ ਸਟਾਫ ਨੇ ਨਸਲਵਾਦੀ ਵਿਹਾਰ ਨੂੰ ਦੇਖਣ ਜਾਂ ਅਨੁਭਵ ਕਰਨ ਦੀ ਪੁਸ਼ਟੀ ਕੀਤੀ ਹੈ। ਇਸ ਮਾਮਲੇ ਦੀ ਵਿਸਥਾਰਿਤ ਚਰਚਾ ਲਈ ਪੂਰਾ ਪੌਡਕਾਸਟ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।