SKIP TO MAIN CONTENT

ਆਸਟ੍ਰੇਲੀਆ ਦੌਰੇ 'ਤੇ ਆਏ ਰਾਗੀ ਸਤਨਾਮ ਸਿੰਘ ਦੇ ਦੇਹਾਂਤ ਨਾਲ ਭਾਈਚਾਰੇ ਵਿੱਚ ਸੋਗ

Ragi Satnam Singh ji at Golden Temple, Amritsar, Punjab.
ਰਾਗੀ ਸਤਨਾਮ ਸਿੰਘ ਦੇ ਦੇਹਾਂਤ ਦੀ ਖ਼ਬਰ ਨਾਲ ਭਾਈਚਾਰੇ ਵਿੱਚ ਕਾਫੀ ਸੋਗ ਦੇਖਣ ਨੂੰ ਮਿਲਿਆ ਹੈ। Credit: Supplied by Harvinder Singh Garcha.

ਭਾਰਤ ਦੇ ਹਰਿਆਣਾ ਰਾਜ ਨਾਲ ਸਬੰਧ ਰੱਖਣ ਵਾਲੇ ਰਾਗੀ ਸਤਨਾਮ ਸਿੰਘ ਹਾਲ ਹੀ ਵਿੱਚ ਆਸਟ੍ਰੇਲੀਆ ਦੌਰੇ 'ਤੇ ਸਨ। 20 ਦਸੰਬਰ ਨੂੰ ਅਚਾਨਕ ਉਹਨਾਂ ਦੀ ਸਿਹਤ ਵਿਗੜ ਗਈ ਅਤੇ 48 ਸਾਲਾਂ ਦੀ ਉਮਰ 'ਚ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹਨਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਉਣ ਅਤੇ ਪਰਿਵਾਰ ਦੀ ਮਾਲੀ ਸਹਾਇਤਾ ਲਈ ਭਾਈਚਾਰੇ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।

Published

Presented by Jasdeep Kaur

Source: SBS

Skip to podcast episode content

ਭਾਰਤ ਦੇ ਹਰਿਆਣਾ ਰਾਜ ਨਾਲ ਸਬੰਧ ਰੱਖਣ ਵਾਲੇ ਰਾਗੀ ਸਤਨਾਮ ਸਿੰਘ ਹਾਲ ਹੀ ਵਿੱਚ ਆਸਟ੍ਰੇਲੀਆ ਦੌਰੇ 'ਤੇ ਸਨ। 20 ਦਸੰਬਰ ਨੂੰ ਅਚਾਨਕ ਉਹਨਾਂ ਦੀ ਸਿਹਤ ਵਿਗੜ ਗਈ ਅਤੇ 48 ਸਾਲਾਂ ਦੀ ਉਮਰ 'ਚ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਉਹਨਾਂ ਦੀ ਮ੍ਰਿਤਕ ਦੇਹ ਨੂੰ ਭਾਰਤ ਪਹੁੰਚਾਉਣ ਅਤੇ ਪਰਿਵਾਰ ਦੀ ਮਾਲੀ ਸਹਾਇਤਾ ਲਈ ਭਾਈਚਾਰੇ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now