SKIP TO MAIN CONTENT

ਪੰਜਾਬੀ ਡਾਇਰੀ: 'ਸਤਲੁਜ' ਦੇ ਦਾਅਵਿਆਂ 'ਤੇ ਬਿੱਟੂ ਨੇ ਚੁੱਕੇ ਸਵਾਲ, ਦਿੱਲੀ ਕਮੇਟੀ ਨੇ ਦੋਸ਼ੀ ਪੁਲਿਸ ਅਫਸਰਾਂ ਦੇ ਮੈਡਲ ਵਾਪਸ ਲੈਣ ਦੀ ਕੀਤੀ ਮੰਗ

SATLUJ MOVIE.jfif
ਜ਼ੀ5 ਵਲੋਂ 3 ਜੁਲਾਈ ਨੂੰ ਰਿਲੀਜ਼ ਕੀਤੀ ਗਈ ਫ਼ਿਲਮ 'ਸਤਲੁਜ' 5 ਜੁਲਾਈ ਨੂੰ ਹਟਾ ਦਿੱਤੀ ਗਈ ਸੀ। Credit: facebook/diljitdosanjh

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫ਼ਿਲਮ ਸਤਲੁਜ ਦੇ ਨਿਰਮਾਤਾਵਾਂ ਨੂੰ ਚੁਣੌਤੀ ਦਿੰਦਿਆਂ ਫ਼ਿਲਮ ਵਿੱਚ ਦਰਸਾਏ 25 ਹਜ਼ਾਰ ਲਾਪਤਾ ਜਾਂ ਗੈਰ-ਕਾਨੂੰਨੀ ਢੰਗ ਨਾਲ ਸਸਕਾਰ ਕੀਤੇ ਗਏ ਲੋਕਾਂ ਦੇ ਦਾਅਵੇ ਦੇ ਦਸਤਾਵੇਜ਼ੀ ਸਬੂਤ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਅੰਕੜਾ ਸਬੂਤਾਂ ਨਾਲ ਸਾਬਤ ਨਹੀਂ ਕੀਤਾ ਜਾ ਸਕਦਾ ਤਾਂ ਨਿਰਮਾਤਾਵਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਗਿਣਤੀ ਅਧਿਕਾਰਕ ਤੌਰ 'ਤੇ ਪ੍ਰਮਾਣਿਤ ਨਹੀਂ ਹੈ। ਇਸੇ ਦੌਰਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਗਏ ਰਾਸ਼ਟਰਪਤੀ ਪੁਲਿਸ ਵੀਰਤਾ ਮੈਡਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਪੂਰੇ ਵਿਵਾਦ ਅਤੇ ਸੰਬੰਧਤ ਪ੍ਰਤੀਕਿਰਿਆਵਾਂ ਬਾਰੇ ਹੋਰ ਜਾਣਨ ਲਈ ਸੁਣੋ ਇਹ ਰਿਪੋਰਟ।

Published

By Patras Masih

Presented by Paramjit Singh Sona

Source: SBS

Skip to podcast episode content

ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਫ਼ਿਲਮ ਸਤਲੁਜ ਦੇ ਨਿਰਮਾਤਾਵਾਂ ਨੂੰ ਚੁਣੌਤੀ ਦਿੰਦਿਆਂ ਫ਼ਿਲਮ ਵਿੱਚ ਦਰਸਾਏ 25 ਹਜ਼ਾਰ ਲਾਪਤਾ ਜਾਂ ਗੈਰ-ਕਾਨੂੰਨੀ ਢੰਗ ਨਾਲ ਸਸਕਾਰ ਕੀਤੇ ਗਏ ਲੋਕਾਂ ਦੇ ਦਾਅਵੇ ਦੇ ਦਸਤਾਵੇਜ਼ੀ ਸਬੂਤ ਜਨਤਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਅੰਕੜਾ ਸਬੂਤਾਂ ਨਾਲ ਸਾਬਤ ਨਹੀਂ ਕੀਤਾ ਜਾ ਸਕਦਾ ਤਾਂ ਨਿਰਮਾਤਾਵਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਇਹ ਗਿਣਤੀ ਅਧਿਕਾਰਕ ਤੌਰ 'ਤੇ ਪ੍ਰਮਾਣਿਤ ਨਹੀਂ ਹੈ। ਇਸੇ ਦੌਰਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਗਏ ਰਾਸ਼ਟਰਪਤੀ ਪੁਲਿਸ ਵੀਰਤਾ ਮੈਡਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਇਸ ਪੂਰੇ ਵਿਵਾਦ ਅਤੇ ਸੰਬੰਧਤ ਪ੍ਰਤੀਕਿਰਿਆਵਾਂ ਬਾਰੇ ਹੋਰ ਜਾਣਨ ਲਈ ਸੁਣੋ ਇਹ ਰਿਪੋਰਟ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now