SKIP TO MAIN CONTENT

ਆਸਟ੍ਰੇਲੀਆ ਦੇ ਖੇਡ ਮੇਲਿਆਂ ਤੇ ਖਿਡਾਰੀਆਂ ਬਾਰੇ ਨਾਮੀ ਖੇਡ ਲਿਖਾਰੀ ਜਗਰੂਪ ਜਰਖੜ ਨੇ ਸਾਂਝੇ ਕੀਤੇ ਤਜ਼ਰਬੇ

Jagroop Jarkhar_sports Journalist.jfif
Jagroop Singh Jarkhar. Credit: Jagroop Singh

ਜਗਰੂਪ ਸਿੰਘ ਜਰਖੜ, ਖੇਡ ਪੱਤਰਕਾਰੀ-ਖੇਡ ਦੁਨੀਆਂ ਵਿੱਚ ਇਕ ਜਾਣਿਆ-ਪਛਾਣਿਆ ਨਾਮ ਹੈ।ਖੇਡਾਂ-ਖਿਡਾਰੀਆਂ ਬਾਰੇ ਸੈਂਕੜੇ ਨਹੀਂ ਹਜ਼ਾਰਾਂ ਲਿਖਤਾਂ ਲਿਖ ਚੁੱਕੇ ਜਗਰੂਪ ਸਿੰਘ ਹੁਰਾਂ ਵਲੋਂ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਦੇ ਨੇੜਲੇ ਪਿੰਡ ਜਰਖੜ ਵਿਖੇ ਹਾਕੀ ਅਕੈਡਮੀ ਵੀ ਚਲਾਈ ਜਾ ਰਹੀ ਹੈ।ਆਸਟ੍ਰੇਲੀਆ ਦੌਰੇ ’ਤੇ ਆਏ ਜਗਰੂਪ ਸਿੰਘ ਜਰਖੜ ਨੇ ਆਸਟ੍ਰੇਲੀਅਨ ਸਿੱਖ ਗੇਮਜ਼, ਮਿਲਡੂਰਾ ਦੀਆਂ ਖੇਡਾਂ ਅਤੇ ਹੋਰਨਾਂ ਖੇਡ ਸਮਾਗਮਾਂ ਵਿੱਚ ਸ਼ਿਰਕਤ ਕਰ ਕੇ ਇੱਥੋਂ ਦੀਆਂ ਖੇਡਾਂ ਵਿੱਚ ਪੰਜਾਬੀ ਭਾਈਚਾਰੇ ਦੇ ਯੋਗਦਾਨ ਦਾ ਅਧਿਐਨ ਕੀਤਾ ਹੈ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਜਗਰੂਪ ਸਿੰਘ ਨੇ ਆਸਟ੍ਰੇਲੀਆ ਦੇ ਖੇਡ ਮੇਲਿਆਂ ਅਤੇ ਖਿਡਾਰੀਆਂ ਦੇ ਭਵਿੱਖ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਹੋਰ ਵੇਰਵੇ ਲਈ ਸੁਣੋ ਇਹ ਇੰਟਰਵਿਊ…

Published

Presented by Patras Masih

Source: SBS

Skip to podcast episode content

ਜਗਰੂਪ ਸਿੰਘ ਜਰਖੜ, ਖੇਡ ਪੱਤਰਕਾਰੀ-ਖੇਡ ਦੁਨੀਆਂ ਵਿੱਚ ਇਕ ਜਾਣਿਆ-ਪਛਾਣਿਆ ਨਾਮ ਹੈ।ਖੇਡਾਂ-ਖਿਡਾਰੀਆਂ ਬਾਰੇ ਸੈਂਕੜੇ ਨਹੀਂ ਹਜ਼ਾਰਾਂ ਲਿਖਤਾਂ ਲਿਖ ਚੁੱਕੇ ਜਗਰੂਪ ਸਿੰਘ ਹੁਰਾਂ ਵਲੋਂ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਦੇ ਨੇੜਲੇ ਪਿੰਡ ਜਰਖੜ ਵਿਖੇ ਹਾਕੀ ਅਕੈਡਮੀ ਵੀ ਚਲਾਈ ਜਾ ਰਹੀ ਹੈ।ਆਸਟ੍ਰੇਲੀਆ ਦੌਰੇ ’ਤੇ ਆਏ ਜਗਰੂਪ ਸਿੰਘ ਜਰਖੜ ਨੇ ਆਸਟ੍ਰੇਲੀਅਨ ਸਿੱਖ ਗੇਮਜ਼, ਮਿਲਡੂਰਾ ਦੀਆਂ ਖੇਡਾਂ ਅਤੇ ਹੋਰਨਾਂ ਖੇਡ ਸਮਾਗਮਾਂ ਵਿੱਚ ਸ਼ਿਰਕਤ ਕਰ ਕੇ ਇੱਥੋਂ ਦੀਆਂ ਖੇਡਾਂ ਵਿੱਚ ਪੰਜਾਬੀ ਭਾਈਚਾਰੇ ਦੇ ਯੋਗਦਾਨ ਦਾ ਅਧਿਐਨ ਕੀਤਾ ਹੈ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਜਗਰੂਪ ਸਿੰਘ ਨੇ ਆਸਟ੍ਰੇਲੀਆ ਦੇ ਖੇਡ ਮੇਲਿਆਂ ਅਤੇ ਖਿਡਾਰੀਆਂ ਦੇ ਭਵਿੱਖ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਹੋਰ ਵੇਰਵੇ ਲਈ ਸੁਣੋ ਇਹ ਇੰਟਰਵਿਊ…

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now