SKIP TO MAIN CONTENT

ਖ਼ਬਰਨਾਮਾ: ਰਿਮੋਟ ਭਾਈਚਾਰਿਆਂ ’ਚ ਪੀਣ ਵਾਲੇ ਪਾਣੀ ਦੀ ਗੁਣਵੱਤਾ ’ਤੇ ਸਵਾਲ, 6,500 ਤੋਂ ਵੱਧ ਲੋਕ ਪ੍ਰਭਾਵਿਤ

Remote communities drinking water
ਨਵੀਂ ਰਿਪੋਰਟ ਮੁਤਾਬਕ ਪੀਣ ਵਾਲੇ ਪਾਣੀ ਵਿੱਚ ਘੱਟੋ-ਘੱਟ ਇੱਕ ਟੈਸਟ ਵਿੱਚ microbiological contaminants ਵਰਗੇ ਰਸਾਇਣਾਂ ਦੀ ਮਾਤਰਾ ਪ੍ਰਵਾਨਯੋਗ ਸੀਮਾ ਤੋਂ ਵੱਧ ਪਾਈ ਗਈ ਹੈ। Credit: Represenational image / Pexels

ਆਸਟ੍ਰੇਲੀਆ ਦੇ 'ਵਾਟਰ ਸਰਵਿਸਿਜ਼ ਐਸੋਸੀਏਸ਼ਨ ਆਫ ਆਸਟ੍ਰੇਲੀਆ' (WSAA) ਵਲੋਂ ਤਿਆਰ ਕੀਤੀ ਗਈ ਨਵੀਂ ਰਿਪੋਰਟ 'ਚ ਪਾਇਆ ਗਿਆ ਕਿ ਰਿਮੋਟ ਭਾਈਚਾਰਿਆਂ ਵਿੱਚ ਰਹਿ ਰਹੇ 6,500 ਤੋਂ ਵੱਧ ਫਰਸਟ ਨੇਸ਼ਨਜ਼ ਲੋਕਾਂ ਨੂੰ ਪਿਛਲੇ 2 ਸਾਲਾਂ ਦੌਰਾਨ ਘੱਟੋ -ਘੱਟ ਇੱਕ ਵਾਰ ਅਜਿਹਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਗਿਆ ਜੋ ਆਸਟ੍ਰੇਲੀਅਨ ਪੀਣਯੋਗ ਪਾਣੀ ਦੇ ਮਾਪਦੰਡਾਂ (Australian Drinking Water Guidelines) ‘ਤੇ ਖਰਾ ਨਹੀਂ ਉਤਰਿਆ। ਇਸ ਬੁਲੇਟਿਨ ਵਿੱਚ ਜਾਣੋ ਪੂਰਾ ਵੇਰਵਾ ਅਤੇ ਅੱਜ ਦੀਆਂ ਹੋਰ ਚੋਣਵੀਆਂ ਖ਼ਬਰਾਂ।

Published

By Jasmeet Kaur

Presented by Jasmeet Kaur

Source: SBS

Skip to podcast episode content

ਆਸਟ੍ਰੇਲੀਆ ਦੇ 'ਵਾਟਰ ਸਰਵਿਸਿਜ਼ ਐਸੋਸੀਏਸ਼ਨ ਆਫ ਆਸਟ੍ਰੇਲੀਆ' (WSAA) ਵਲੋਂ ਤਿਆਰ ਕੀਤੀ ਗਈ ਨਵੀਂ ਰਿਪੋਰਟ 'ਚ ਪਾਇਆ ਗਿਆ ਕਿ ਰਿਮੋਟ ਭਾਈਚਾਰਿਆਂ ਵਿੱਚ ਰਹਿ ਰਹੇ 6,500 ਤੋਂ ਵੱਧ ਫਰਸਟ ਨੇਸ਼ਨਜ਼ ਲੋਕਾਂ ਨੂੰ ਪਿਛਲੇ 2 ਸਾਲਾਂ ਦੌਰਾਨ ਘੱਟੋ -ਘੱਟ ਇੱਕ ਵਾਰ ਅਜਿਹਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਗਿਆ ਜੋ ਆਸਟ੍ਰੇਲੀਅਨ ਪੀਣਯੋਗ ਪਾਣੀ ਦੇ ਮਾਪਦੰਡਾਂ (Australian Drinking Water Guidelines) ‘ਤੇ ਖਰਾ ਨਹੀਂ ਉਤਰਿਆ। ਇਸ ਬੁਲੇਟਿਨ ਵਿੱਚ ਜਾਣੋ ਪੂਰਾ ਵੇਰਵਾ ਅਤੇ ਅੱਜ ਦੀਆਂ ਹੋਰ ਚੋਣਵੀਆਂ ਖ਼ਬਰਾਂ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।’

Latest podcast episodes

Follow SBS Punjabi

Download our apps

Watch on SBS

Punjabi News

Stream now