SKIP TO MAIN CONTENT

ਪਾਕਿਸਤਾਨ ਡਾਇਰੀ: ਪ੍ਰਸ਼ਾਸਨਿਕ ਢਾਂਚੇ 'ਚ ਬਦਲਾਅ ਨੂੰ ਲੈ ਕੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਦਾ ਵੱਡਾ ਬਿਆਨ

Naqvi doubles down on demand for new provinces
Mohsin Naqvi doubles down on demand for new provinces. Credit: Pakistan’s Interior Ministry via AP

ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਵਿੱਚ ਕੋਈ ਵੀ ਨਵੀਆਂ ਪ੍ਰਸ਼ਾਸਨਿਕ ਇਕਾਈਆਂ ਤਾਂ ਹੀ ਬਣਾਈਆਂ ਜਾਣਗੀਆਂ, ਜੇਕਰ ਲੋਕ ਇਸ ਕਦਮ ਲਈ ਆਪਣੀ ਹਮਾਇਤ ਜ਼ਾਹਿਰ ਕਰਨਗੇ। ਲਾਹੌਰ ਵਿੱਚ 'ਨੈਸ਼ਨਲ ਪਾਲਿਸੀ ਡਾਇਲਾਗ' ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ, “ਰੀਸੈੱਟ (Reset) ਕਰਨ ਦਾ ਮਤਲਬ ਮੌਜੂਦਾ ਸਿਸਟਮ ਨੂੰ ਤੋੜਨਾ ਨਹੀਂ ਹੈ। ਕਿਸੇ ਵੀ ਹਾਲਤ ਵਿੱਚ ਇਸ ਦਾ ਮਤਲਬ ਸਿਸਟਮ ਨੂੰ ਭੰਗ ਕਰਨਾ ਨਹੀਂ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਜੋ ਵੀ ਗਲਤ ਹੈ, ਉਸ ਨੂੰ ਬਦਲਿਆ ਜਾਣਾ ਚਾਹੀਦਾ ਹੈ।” ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

Published

By Puneet Dhingra

Presented by Masood Malhi

Source: SBS

Skip to podcast episode content

ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਸ਼ਨੀਵਾਰ ਨੂੰ ਕਿਹਾ ਕਿ ਦੇਸ਼ ਵਿੱਚ ਕੋਈ ਵੀ ਨਵੀਆਂ ਪ੍ਰਸ਼ਾਸਨਿਕ ਇਕਾਈਆਂ ਤਾਂ ਹੀ ਬਣਾਈਆਂ ਜਾਣਗੀਆਂ, ਜੇਕਰ ਲੋਕ ਇਸ ਕਦਮ ਲਈ ਆਪਣੀ ਹਮਾਇਤ ਜ਼ਾਹਿਰ ਕਰਨਗੇ। ਲਾਹੌਰ ਵਿੱਚ 'ਨੈਸ਼ਨਲ ਪਾਲਿਸੀ ਡਾਇਲਾਗ' ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਕਿਹਾ, “ਰੀਸੈੱਟ (Reset) ਕਰਨ ਦਾ ਮਤਲਬ ਮੌਜੂਦਾ ਸਿਸਟਮ ਨੂੰ ਤੋੜਨਾ ਨਹੀਂ ਹੈ। ਕਿਸੇ ਵੀ ਹਾਲਤ ਵਿੱਚ ਇਸ ਦਾ ਮਤਲਬ ਸਿਸਟਮ ਨੂੰ ਭੰਗ ਕਰਨਾ ਨਹੀਂ ਹੈ। ਇਸ ਦਾ ਸਿੱਧਾ ਮਤਲਬ ਇਹ ਹੈ ਕਿ ਜੋ ਵੀ ਗਲਤ ਹੈ, ਉਸ ਨੂੰ ਬਦਲਿਆ ਜਾਣਾ ਚਾਹੀਦਾ ਹੈ।” ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now