SKIP TO MAIN CONTENT

ਈਰਾਨ ਦੇ ਇਜ਼ਰਾਈਲ ਉੱਤੇ ਮਿਜ਼ਾਈਲ ਹਮਲੇ ਤੋਂ ਬਾਅਦ ਅੰਤਰਰਾਸ਼ਟਰੀ ਭਾਈਚਾਰੇ ਵੱਲੋਂ ਸੰਜਮ ਵਰਤਣ ਦੀ ਅਪੀਲ

Israel iron dome defense system
Israeli Iron Dome air defense system launches to intercept missiles fired from Iran, in central Israel, Sunday, April 14, 2024. Source: AAP / Tomer Neuberg

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਸਮੇਤ ਕਈ ਵਿਸ਼ਵ ਨੇਤਾਵਾਂ ਨੇ ਈਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਸੰਜਮ ਰੱਖਣ ਦੀ ਅਪੀਲ ਕੀਤੀ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਸਮੇਤ ਕਈ ਅੰਤਰਰਾਸ਼ਟਰੀ ਨੇਤਾਵਾਂ ਨੇ ਇਸ ਹਮਲੇ ਲਈ ਈਰਾਨ ਦੀ ਨਿੰਦਾ ਕੀਤੀ ਹੈ। ਪੂਰੀ ਜਾਣਕਾਰੀ ਲਈ ਇਹ ਰਿਪੋਰਟ ਸੁਣੋ.....

Published

By Youssef Saudie

Presented by Preetinder Grewal

Source: SBS

Skip to podcast episode content

ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਸਮੇਤ ਕਈ ਵਿਸ਼ਵ ਨੇਤਾਵਾਂ ਨੇ ਈਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਸੰਜਮ ਰੱਖਣ ਦੀ ਅਪੀਲ ਕੀਤੀ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਸਮੇਤ ਕਈ ਅੰਤਰਰਾਸ਼ਟਰੀ ਨੇਤਾਵਾਂ ਨੇ ਇਸ ਹਮਲੇ ਲਈ ਈਰਾਨ ਦੀ ਨਿੰਦਾ ਕੀਤੀ ਹੈ। ਪੂਰੀ ਜਾਣਕਾਰੀ ਲਈ ਇਹ ਰਿਪੋਰਟ ਸੁਣੋ.....

ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ 'ਤੇ ਸੁਣੋ। ਸਾਨੂੰ  ਫੇਸਬੁੱਕ  ਤੇ ਟਵਿੱਟਰ 'ਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now