SKIP TO MAIN CONTENT

ਤੇਲ ਸੰਕਟ ਦੇ ਦਰਮਿਆਨ ਸਰਕਾਰ ਦੇ ਫੈਸਲੇ: ਕਿਸੇ ਲਈ ਸਹੂਲਤ, ਕਿਸੇ ਲਈ ਸਮੱਸਿਆ

Free Public Transport in Victoria.png
ਰਾਈਡਸ਼ੇਅਰ ਕਾਰੋਬਾਰ ਨਾਲ ਜੁੜੇ ਲੋਕਾਂ ਦਾ ਕਹਿਣਾ ਹੈ ਕਿ ਵਧੀਆਂ ਤੇਲ ਕੀਮਤਾਂ ਵਿਚਾਲੇ ਮੁਫਤ ਟ੍ਰਾਂਸਪੋਰਟ ਸੇਵਾ ਸ਼ੁਰੂ ਹੋਣ ਨਾਲ ਉਨ੍ਹਾਂ ਦਾ ਕੰਮਕਾਜ ਪ੍ਰਭਾਵਿਤ ਹੋਇਆ ਹੈ। Credit: Ye Myo Khant/RickRoycroft

ਮਿਡਲ ਈਸਟ ਸੰਕਟ ਕਾਰਨ ਵਿਸ਼ਵ ਪੱਧਰ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਦਰਮਿਆਨ ਵਿਕਟੋਰੀਆ ਸਰਕਾਰ ਦੀ ਮੁਫ਼ਤ ਪਬਲਿਕ ਟਰਾਂਸਪੋਰਟ ਸਕੀਮ ਰਾਈਡਸ਼ੇਅਰ ਡਰਾਈਵਰਾਂ ਲਈ ਨਵੀਂ ਚੁਣੌਤੀ ਬਣ ਰਹੀ ਹੈ। ਭਾਵੇਂ ਫੈਡਰਲ ਸਰਕਾਰ ਨੇ ਆਬਕਾਰੀ ਕਰ ਅੱਧਾ ਕਰਕੇ ਕੁਝ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ, ਪਰ ਖੇਤਰ ਨਾਲ ਜੁੜੇ ਡਰਾਈਵਰ ਇਸਨੂੰ ਨਾਕਾਫੀ ਮੰਨ ਰਹੇ ਹਨ ਅਤੇ ਆਪਣੇ ਰੁਜ਼ਗਾਰ ’ਤੇ ਪੈ ਰਹੇ ਅਸਰ ਨੂੰ ਲੈ ਕੇ ਚਿੰਤਿਤ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...

Published

By Patras Masih

Presented by Patras Masih

Source: SBS

Skip to podcast episode content

ਮਿਡਲ ਈਸਟ ਸੰਕਟ ਕਾਰਨ ਵਿਸ਼ਵ ਪੱਧਰ ’ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਦਰਮਿਆਨ ਵਿਕਟੋਰੀਆ ਸਰਕਾਰ ਦੀ ਮੁਫ਼ਤ ਪਬਲਿਕ ਟਰਾਂਸਪੋਰਟ ਸਕੀਮ ਰਾਈਡਸ਼ੇਅਰ ਡਰਾਈਵਰਾਂ ਲਈ ਨਵੀਂ ਚੁਣੌਤੀ ਬਣ ਰਹੀ ਹੈ। ਭਾਵੇਂ ਫੈਡਰਲ ਸਰਕਾਰ ਨੇ ਆਬਕਾਰੀ ਕਰ ਅੱਧਾ ਕਰਕੇ ਕੁਝ ਰਾਹਤ ਦੇਣ ਦੀ ਕੋਸ਼ਿਸ਼ ਕੀਤੀ ਹੈ, ਪਰ ਖੇਤਰ ਨਾਲ ਜੁੜੇ ਡਰਾਈਵਰ ਇਸਨੂੰ ਨਾਕਾਫੀ ਮੰਨ ਰਹੇ ਹਨ ਅਤੇ ਆਪਣੇ ਰੁਜ਼ਗਾਰ ’ਤੇ ਪੈ ਰਹੇ ਅਸਰ ਨੂੰ ਲੈ ਕੇ ਚਿੰਤਿਤ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now