Sarabdyal Singh, lovingly known as Sunny Sandhu, died after suffering catastrophic injuries in an alleged hit-and-run in Adelaide. Credit: Supplied by Gurbrinder Singh
ਐਡੀਲੇਡ ਵਿੱਚ ਇੱਕ ਸੜਕ ਹਾਦਸੇ ਦੌਰਾਨ 33 ਸਾਲ ਦੇ ਸਰਬਦਿਆਲ ਸਿੰਘ ਦੀ ਜਾਨ ਚਲੀ ਗਈ, ਜਦੋਂ ਨਸ਼ੇ ਦੀ ਹਾਲਤ ਵਿੱਚ ਯੂਟ ਚਲਾ ਰਹੇ ਇੱਕ ਵਿਅਕਤੀ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਉਸ ਸਮੇਂ ਉਹ ਸੜਕ ਕਿਨਾਰੇ ਆਪਣੀ ਕਾਰ ਨੂੰ ਜੰਪ ਸਟਾਰਟ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਏ ਹਨ। ਇਸ ਅਚਾਨਕ ਘਟਨਾ ਨਾਲ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ ਅਤੇ ਭਾਈਚਾਰੇ ਵਲੋਂ ਉਨ੍ਹਾ ਨੂੰ ਮਿਲਣਸਾਰ ਸੁਭਾਅ ਦੇ ਮਾਲਕ ਅਤੇ ਚੰਗੇ ਇਨਸਾਨ ਵਜੋਂ ਯਾਦ ਕਰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। Published 5 March 2026 1:00pm
By Tejinder Pal Singh Hallan
Presented by Tejinder Pal Singh Hallan
Source: SBS
Skip to podcast episode content Share this with family and friends
ਐਡੀਲੇਡ ਵਿੱਚ ਇੱਕ ਸੜਕ ਹਾਦਸੇ ਦੌਰਾਨ 33 ਸਾਲ ਦੇ ਸਰਬਦਿਆਲ ਸਿੰਘ ਦੀ ਜਾਨ ਚਲੀ ਗਈ, ਜਦੋਂ ਨਸ਼ੇ ਦੀ ਹਾਲਤ ਵਿੱਚ ਯੂਟ ਚਲਾ ਰਹੇ ਇੱਕ ਵਿਅਕਤੀ ਨੇ ਉਹਨਾਂ ਨੂੰ ਟੱਕਰ ਮਾਰ ਦਿੱਤੀ। ਉਸ ਸਮੇਂ ਉਹ ਸੜਕ ਕਿਨਾਰੇ ਆਪਣੀ ਕਾਰ ਨੂੰ ਜੰਪ ਸਟਾਰਟ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਏ ਹਨ। ਇਸ ਅਚਾਨਕ ਘਟਨਾ ਨਾਲ ਭਾਈਚਾਰੇ ਵਿੱਚ ਸੋਗ ਦੀ ਲਹਿਰ ਹੈ ਅਤੇ ਭਾਈਚਾਰੇ ਵਲੋਂ ਉਨ੍ਹਾ ਨੂੰ ਮਿਲਣਸਾਰ ਸੁਭਾਅ ਦੇ ਮਾਲਕ ਅਤੇ ਚੰਗੇ ਇਨਸਾਨ ਵਜੋਂ ਯਾਦ ਕਰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।