Re-elected SA Premier Peter Malinauskas at his post election function during the South Australian state election in Adelaide, Saturday, March 21, 2026. SA Premier Peter Malinauskas and Opposition Leader Ashton Hurn face rising support for One Nation as they head to the polls in the South Australian state election. (AAP Image/Matt Turner) NO ARCHIVING Source: AAP / Matt Turner/AAPIMAGE
ਦੱਖਣੀ ਆਸਟ੍ਰੇਲੀਆ ਦੀਆਂ ਚੋਣਾਂ ਵਿੱਚ ਲੇਬਰ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਦੇ ਹੋਏ ਪ੍ਰੀਮੀਅਰ ਪੀਟਰ ਮੈਲੀਨਸਕਸ ਨੂੰ ਦੂਜਾ ਕਾਰਜਕਾਲ ਦਿੱਤਾ। ਇਸਦੇ ਨਾਲ ਹੀ ਵਨ ਨੇਸ਼ਨ ਨੇ 21 ਫ਼ੀਸਦੀ ਤੋਂ ਵੱਧ ਪ੍ਰਾਇਮਰੀ ਵੋਟਾਂ ਹਾਸਿਲ ਕਰਕੇ ਲਿਬਰਲ ਪਾਰਟੀ ਨੂੰ ਪਿੱਛੇ ਛੱਡ ਦਿੱਤਾ, ਜੋ ਕਿ ਕਰੀਬ 30 ਸਾਲਾਂ ਵਿੱਚ ਇਸਦੀ ਸਭ ਤੋਂ ਵੱਡੀ ਸਫਲਤਾ ਹੈ। ਨਤੀਜਿਆਂ ਨੇ ਰਾਜ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਦਰਸਾਇਆ ਹੈ ਅਤੇ ਮੁੱਖ ਪਾਰਟੀਆਂ ਨੂੰ ਆਪਣੀ ਰਣਨੀਤੀ ‘ਤੇ ਮੁੜ ਵਿਚਾਰ ਕਰਨ ਲਈ ਮਜਬੂਰ ਕੀਤਾ ਹੈ। Published 24 March 2026 10:00am
By Greg Dyett, Briana Charles
Presented by Jyotika
Source: SBS
Skip to podcast episode content Share this with family and friends
ਦੱਖਣੀ ਆਸਟ੍ਰੇਲੀਆ ਦੀਆਂ ਚੋਣਾਂ ਵਿੱਚ ਲੇਬਰ ਪਾਰਟੀ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਦੇ ਹੋਏ ਪ੍ਰੀਮੀਅਰ ਪੀਟਰ ਮੈਲੀਨਸਕਸ ਨੂੰ ਦੂਜਾ ਕਾਰਜਕਾਲ ਦਿੱਤਾ। ਇਸਦੇ ਨਾਲ ਹੀ ਵਨ ਨੇਸ਼ਨ ਨੇ 21 ਫ਼ੀਸਦੀ ਤੋਂ ਵੱਧ ਪ੍ਰਾਇਮਰੀ ਵੋਟਾਂ ਹਾਸਿਲ ਕਰਕੇ ਲਿਬਰਲ ਪਾਰਟੀ ਨੂੰ ਪਿੱਛੇ ਛੱਡ ਦਿੱਤਾ, ਜੋ ਕਿ ਕਰੀਬ 30 ਸਾਲਾਂ ਵਿੱਚ ਇਸਦੀ ਸਭ ਤੋਂ ਵੱਡੀ ਸਫਲਤਾ ਹੈ। ਨਤੀਜਿਆਂ ਨੇ ਰਾਜ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਦਰਸਾਇਆ ਹੈ ਅਤੇ ਮੁੱਖ ਪਾਰਟੀਆਂ ਨੂੰ ਆਪਣੀ ਰਣਨੀਤੀ ‘ਤੇ ਮੁੜ ਵਿਚਾਰ ਕਰਨ ਲਈ ਮਜਬੂਰ ਕੀਤਾ ਹੈ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।