Credit: Supplied by Sadia Rafiqueਪਾਕਿਸਤਾਨ ਦੇ ਲਿਖਾਰੀ ਤਾਬਿਸ਼ ਕਮਾਲ ਦੀ ਲਿਖੀ ਇਸ ਕਿਤਾਬ ਵਿੱਚ ਦਿਲ ਨੂੰ ਟੁੰਬ ਲੈਣ ਵਾਲੀਆਂ ਗਜ਼ਲਾਂ ਅਤੇ ਨਜ਼ਮਾਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਸਾਡੀ ਪਾਕਿਸਤਾਨ ਤੋਂ ਸਹਿਯੋਗੀ ਸਾਦੀਆ ਰਫ਼ੀਕ.....
Published
By Jasdeep Kaur
Presented by Sadia Rafique
Source: SBS
Skip to podcast episode contentShare this with family and friends
ਪਾਕਿਸਤਾਨ ਦੇ ਲਿਖਾਰੀ ਤਾਬਿਸ਼ ਕਮਾਲ ਦੀ ਲਿਖੀ ਇਸ ਕਿਤਾਬ ਵਿੱਚ ਦਿਲ ਨੂੰ ਟੁੰਬ ਲੈਣ ਵਾਲੀਆਂ ਗਜ਼ਲਾਂ ਅਤੇ ਨਜ਼ਮਾਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਹੀਆਂ ਹਨ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਸਾਡੀ ਪਾਕਿਸਤਾਨ ਤੋਂ ਸਹਿਯੋਗੀ ਸਾਦੀਆ ਰਫ਼ੀਕ.....
ਪੂਰੀ ਗੱਲਬਾਤ ਸੁਣਨ ਲਈ ਉਪਰ ਦਿੱਤੇ ਸਪੀਕਰ ਆਈਕਨ ਉੱਤੇ ਕਲਿੱਕ ਕਰੋ..
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ 'ਤੇ ਸੁਣੋ।
ਸਾਨੂੰ ਫੇਸਬੁੱਕ ਤੇ X ਉੱਤੇ ਵੀ ਫਾਲੋ ਕਰੋ।