SKIP TO MAIN CONTENT

ਸਾਹਿਤ ਅਤੇ ਕਲਾ: ਅਫ਼ਜ਼ਲ ਰਾਜਪੂਤ ਜੀ ਦੀ ਕਿਤਾਬ 'ਇੱਕ ਦਰਵਾਜ਼ਾ' ਦੀ ਪੜਚੋਲ

KP- ED 3.jpg
ਕਿਤਾਬ 'ਇੱਕ ਦਰਵਾਜ਼ਾ ' ਦੇ ਲਿਖਾਰੀ ਹਨ ਅਫ਼ਜ਼ਲ ਰਾਜਪੂਤ। Credit: Supplied by Sadia Rafique

ਪੰਜਾਬੀ ਲਿਖਾਰੀ ਅਫ਼ਜ਼ਲ ਰਾਜਪੂਤ ਦੀ ਲਿਖੀ ਕਿਤਾਬ 'ਇੱਕ ਦਰਵਾਜ਼ਾ' ਵਿੱਚ ਦਿਲ ਨੂੰ ਟੁੰਬ ਲੈਣ ਵਾਲੇ ਕਿੱਸਿਆਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕ.....

Published

Updated

Presented by Sadia Rafique

Source: SBS

Skip to podcast episode content

ਪੰਜਾਬੀ ਲਿਖਾਰੀ ਅਫ਼ਜ਼ਲ ਰਾਜਪੂਤ ਦੀ ਲਿਖੀ ਕਿਤਾਬ 'ਇੱਕ ਦਰਵਾਜ਼ਾ' ਵਿੱਚ ਦਿਲ ਨੂੰ ਟੁੰਬ ਲੈਣ ਵਾਲੇ ਕਿੱਸਿਆਂ ਦਾ ਭੰਡਾਰ ਹੈ ਜੋ ਕਿ ਪਾਠਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਇਸ ਕਿਤਾਬ ਦੀ ਪੜਚੋਲ ਕਰ ਰਹੀ ਹੈ ਪਾਕਿਸਤਾਨ ਤੋਂ ਸਾਡੀ ਸਹਿਯੋਗੀ ਸਾਦੀਆ ਰਫ਼ੀਕ.....

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now