- ਹਮਾਸ ਵੱਲੋਂ ਕੀਤੇ ਗਏ ਹਮਲੇ ’ਚ 600 ਤੋਂ ਵੱਧ ਇਜ਼ਰਾਇਲੀਆਂ ਦੀ ਮੌਤ, ਹਜ਼ਾਰਾਂ ਜ਼ਖ਼ਮੀ
- ਇਜ਼ਰਾਈਲ ਵੱਲੋਂ ਗਾਜ਼ਾ ’ਚ ਕੀਤੀ ਗਈ ਜਵਾਬੀ ਕਾਰਵਾਈ ’ਚ 300 ਤੋਂ ਵੀ ਵੱਧ ਲੋਕਾਂ ਦੀ ਮੌਤ
- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਨੂੰ ਨੋਟਿਸ
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਆਡੀਓ ਪਲੇਅਰ 'ਤੇ ਕਲਿੱਕ ਕਰੋ।