SKIP TO MAIN CONTENT

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 11 ਜੁਲਾਈ, 2023

GERMANY AUSTRALIA DIPLOMACY
German Chancellor Olaf Scholz (R) and Australian Prime Minister Anthony Albanese (L) shake hands during their news conference at the Chancellery in Berlin, Germany, 10 July 2023. Source: EPA / HANNIBAL HANSCHKE/EPA/AAP Image

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


Published

By Preetinder Grewal

Source: SBS


Skip to podcast episode content

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਲਿਥੁਆਨੀਆ ਪਹੁੰਚੇ ਜਿੱਥੇ ਉਹ ਅੱਜ ਰਾਤ ਨਾਟੋ ਸੰਮੇਲਨ ਵਿੱਚ ਹਿੱਸਾ ਲੈਣਗੇ।
  • ਪ੍ਰਧਾਨ ਮੰਤਰੀ ਅਲਬਾਨੀਜ਼ ਨੇ ਜਰਮਨ ਚਾਂਸਲਰ ਓਲਾਫ ਸਕੋਲਜ਼ ਨਾਲ ਕੀਤੀ ਮੁਲਾਕਾਤ, ਹੋਇਆ ਇੱਕ ਬਿਲੀਅਨ ਦਾ ਫੌਜੀ ਵਪਾਰ ਸਮਝੌਤਾ।
  • ਉੱਤਰੀ ਭਾਰਤ ਵਿੱਚ ਮੋਹਲੇਧਾਰ ਮੀਂਹ ਕਾਰਨ ਹੜ੍ਹਾਂ ਵਰਗੀ ਸਥਿਤੀ - ਵੱਡੀ ਪੱਧਰ ’ਤੇ ਇਮਾਰਤਾਂ, ਪਸ਼ੂ-ਧਨ, ਫ਼ਸਲਾਂ ਅਤੇ ਵਾਹਨਾਂ ਦਾ ਨੁਕਸਾਨ।

ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸਾਡਾ ਪੰਜਾਬੀ ਪ੍ਰੋਗਾਮ ਸੁਣੋ ਤੇ ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now