- ਗਾਜ਼ਾ ਦੀ ਮੁਕੰਮਲ ਘੇਰਾਬੰਦੀ ਅਤੇ ਹਵਾਈ ਹਮਲਿਆਂ ਦਰਮਿਆਨ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਨਿ ਨੇਤਨਯਾਹੂ ਦੀ ਇਰਾਨ ਅਤੇ ਹਿਜ਼ਬੁੱਲਾ ਨੂੰ ਚਿਤਾਵਨੀ
- ਗਾਜ਼ਾ ਖਾਲੀ ਕਰਨ ਦੇ ਹੁਕਮਾਂ ਦੀ ਮਿਆਦ ਖ਼ਤਮ ਹੋਣ ਮਗਰੋਂ ਲੋਕਾਂ ਨੇ ਹਸਪਤਾਲਾਂ ਅਤੇ ਸਕੂਲਾਂ ’ਚ ਪਨਾਹ ਲਈ
- ਸਾਬਕਾ ਕੇਂਦਰੀ ਮੰਤਰੀ ਤੇ ਮੁੱਖ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ ਦਾ ਅੰਤਿਮ ਸਸਕਾਰ
- ਆਸਟ੍ਰੇਲੀਆ ਨੇ ਇੱਕ ਰੋਜ਼ਾ ਕ੍ਰਿਕਟ ਵਿਸ਼ਵ ਕੱਪ ਵਿੱਚ ਸ੍ਰੀਲੰਕਾ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ
ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਆਡੀਓ ਪਲੇਅਰ 'ਤੇ ਕਲਿੱਕ ਕਰੋ।




