SKIP TO MAIN CONTENT

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 18 ਜੁਲਾਈ, 2023

COMM GAMES AUSTRALIA CEO REAX
Commonwealth Games Australia CEO Craig Phillips speaks to media during a press conference in Melbourne, Tuesday, July 18, 2023. Source: AAP / JAMES ROSS/AAPIMAGE

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


Published

By Preetinder Grewal

Source: SBS


Skip to podcast episode content

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਵਿਕਟੋਰੀਆ 'ਚ ਨਹੀਂ ਹੋਣਗੀਆਂ 2026 ਦੀਆਂ ਕਾਮਨਵੈਲਥ ਖੇਡਾਂ, ਸਰਕਾਰ ਮੁਤਾਬਿਕ ਲਾਗਤ ਨੂੰ ਲੈਕੇ ਅੜਚਨ
  • ਨਿਊ ਸਾਊਥ ਵੇਲਜ਼ ਵਿੱਚ 11 ਮਿਲੀਅਨ ਡਾਲਰ ਦੀ ਲਾਗਤ ਨਾਲ ਨਵੇਂ 'ਰੀਸਾਈਕਲਿੰਗ' ਪ੍ਰੋਜੈਕਟ ਦਾ ਐਲਾਨ
  • ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਨਾਲ ਨਜਿੱਠਣ ਲਈ 62.70 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੇ ਹੁਕਮ

ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਆਡੀਓ ਪਲੇਅਰ 'ਤੇ ਕਲਿੱਕ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now