SKIP TO MAIN CONTENT

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 1 ਅਗਸਤ, 2023

QUESTION TIME
Treasurer Jim Chalmers speaks on the Reserve Bank decision during Question Time in the House of Representatives at Parliament House in Canberra. Source: AAP / MICK TSIKAS/AAPIMAGE

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


Published

By Paras Nagpal

Source: SBS


Skip to podcast episode content

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਰਿਜ਼ਰਵ ਬੈਂਕ ਆਫ ਆਸਟ੍ਰੇਲੀਆ ਨੇ ਲਗਾਤਾਰ ਦੂਜੇ ਮਹੀਨੇ ਨਕਦ ਦਰ ਨੂੰ 4.1 ਫੀਸਦੀ 'ਤੇ ਰੱਖਣ ਦਾ ਕੀਤਾ ਫੈਸਲਾ।
  • ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਨੇ ਸਾਬਕਾ ਪ੍ਰਧਾਨ ਮੰਤਰੀ ਸਕਾਟ ਮੌਰੀਸਨ 'ਤੇ ਰੋਬੋਡੈਬਟ ਸਕੀਮ ਦੇ ਪੀੜਤਾਂ ਲਈ ਹਮਦਰਦੀ ਦੀ ਘਾਟ ਦਾ ਦੋਸ਼ ਲਗਾਉਂਦੇ ਹੋਏ ਕੀਤਾ ਜਵਾਬੀ ਹਮਲਾ।
  • ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਵਿੱਚੋਂ ਇੱਕ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਲਿਆਂਦਾ ਗਿਆ ਭਾਰਤ।

ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now