SKIP TO MAIN CONTENT

ਐਸ ਬੀ ਐਸ ਪੰਜਾਬੀ ਤੋਂ ਆਸਟ੍ਰੇਲੀਆ ਦੀਆਂ ਮੁੱਖ ਖ਼ਬਰਾਂ: 14 ਅਗਸਤ, 2023

Australian News in Punjabi
Listen to the latest news headlines in Australia from SBS Punjabi radio. Source: SBS / SBS Punjabi

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


Published

By Paras Nagpal

Source: SBS


Skip to podcast episode content

ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ।


  • ਪੌਲੀਨ ਹੈਨਸਨ ਨੇ ਮਾਰਕ ਲੈਥਮ ਨੂੰ ਵਨ ਨੇਸ਼ਨ ਦੀ ਨਿਊ ਸਾਊਥ ਵੇਲਜ਼ ਸ਼ਾਖਾ ਦੇ ਨੇਤਾ ਦੇ ਉਹਦੇ ਤੋਂ ਹਟਾਇਆ।
  • ਨਿਊਜ਼ੀਲੈਂਡ ਨੇ ਆਪਣੇ ਆਖਰੀ ਬਚੇ ਹੋਏ ਕੋਵਿਡ-19 ਨਿਯਮਾਂ ਨੂੰ ਕੀਤਾ ਖਤਮ।
  • ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਇੱਕ ਪ੍ਰਾਚੀਨ ਹਿੰਦੂ ਮੰਦਰ ਦੇ ਢਹਿ ਜਾਣ ਕਾਰਨ ਨੌਂ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਦਰਜਨਾਂ ਹੋਰਾਂ ਦੇ ਫਸੇ ਹੋਣ ਦਾ ਖਦਸ਼ਾ।

ਆਸਟ੍ਰੇਲੀਆ ਅਤੇ ਦੇਸ਼ ਵਿਦੇਸ਼ ਦੀਆਂ ਖਬਰਾਂ ਨੂੰ ਪੰਜਾਬੀ ਵਿੱਚ ਸੁਣਨ ਲਈ ਹੇਠਾਂ ਬਣੇ ਆਡੀਓ ਪਲੇਅਰ 'ਤੇ ਕਲਿੱਕ ਕਰੋ।


Latest podcast episodes

Follow SBS Punjabi

Download our apps

Watch on SBS

Punjabi News

Stream now